ਗਿਆਸਪੁਰਾ ਨੇ ਵਿਧਾਨ ਸਭਾ ’ਚ ਚੁੱਕਿਆ ਗੁਰਬਾਣੀ ਪ੍ਰਸਾਰਣ ਤੇ ਮਲੌਦ ਬਾਈਪਾਸ ਦਾ ਮੁੱਦਾ
ਮਲੌਦ, 4 ਅਗਸਤ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਦਾ ਚੁੱਕਦਿਆਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਕਰਨ ਵਾਲਾ ਨਿੱਜੀ ਚੈਨਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਲਾਨਾ 2 ਕਰੋੜ ਰੁਪਏ ਦਿੰਦਾ ਸੀ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਿੱਜੀ ਚੈਨਲ ਵੱਲ 6 ਕਰੋੜ ਰੁਪਏ ਖੜ੍ਹਾ ਹੈ।
ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਮਾ: ਗੁਰਦੀਪ ਸਿੰਘ ਦਿਓਲ, ਮਾ: ਹਰਜਿੰਦਰਪਾਲ ਸਿੰਘ, ਗੁਰਮੇਲ ਸਿੰਘ ਦਿਓਲ, ਗੁਰਪ੍ਰੀਤ ਸਿੰਘ ਕਾਲਾ।
05-08-2026