06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਰਾਜਾ ਵੜਿੰਗ ਦੀ ਫੇਰੀ ਮੌਕੇ ਹੰਬੜਾਂ ਤੋਂ ਕਾਂਗਰਸੀ ਵਰਕਰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨਗੇ-ਪ੍ਰਧਾਨ ਹੰਬੜਾਂ

ਹੰਬੜਾਂ, 5 ਅਗਸਤ (ਮੇਜਰ ਹੰਬੜਾਂ)- ਕਾਂਗਰਸ ਵਲੋਂ ਸ਼ਰੂ ਕੀਤੀ ਗਈ ‘ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ’ ਤਹਿਤ ਕਿੰਗਜ਼ ਵਿਲਾ ਮੁੱਲਾਂਪੁਰ ਦਾਖਾ ’ਚ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅੱਜ 5 ਅਗਸਤ ਦੀ ਰੱਖੀ ਫੇਰੀ ਸਮੇਂ ਹੰਬੜਾਂ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਾਂਗਰਸੀ ਵਰਕਰਾਂ ਨਾਲ ਕਾਂਗਰਸ ਫੇਰੀ ਦੀ ਕਾਮਯਾਬੀ ਲਈ ਰੱਖੀ ਮੀਟਿੰਗ ਸਮੇਂ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਮਰਿੰਦਰ ਸਿੰਘ ਰਾਜਾ ਵੜਿੰਗ, ਮਨਜੀਤ ਸਿੰਘ ਹੰਬੜਾਂ 06-08-2026
ਹੰਬੜਾਂ, 5 ਅਗਸਤ (ਮੇਜਰ ਹੰਬੜਾਂ)- ਕਾਂਗਰਸ ਵਲੋਂ ਸ਼ਰੂ ਕੀਤੀ ਗਈ ‘ਹਰ ਬੂਥ ਕਾਂਗਰਸ ਮਜ਼ਬੂਤ ਮੁਹਿੰਮ’ ਤਹਿਤ ਕਿੰਗਜ਼ ਵਿਲਾ ਮੁੱਲਾਂਪੁਰ ਦਾਖਾ ’ਚ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅੱਜ 5 ਅਗਸਤ ਦੀ ਰੱਖੀ ਫੇਰੀ ਸਮੇਂ ਹੰਬੜਾਂ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਕਾਂਗਰਸ ਦੇ ਸੂਬਾ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਨੇ ਕਾਂਗਰਸੀ ਵਰਕਰਾਂ ਨਾਲ ਕਾਂਗਰਸ ਫੇਰੀ ਦੀ ਕਾਮਯਾਬੀ ਲਈ ਰੱਖੀ ਮੀਟਿੰਗ ਸਮੇਂ ਗੱਲਬਾਤ ਕਰਦਿਆਂ ਕੀਤਾ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ਸੂਬੇ ’ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਮਜ਼ਬੂਤੀ ਵੱਲ ਵੱਧ ਰਹੀ ਹੈ, ਜਿਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਸ਼ਾਨਦਾਰ ਜਿੱਤ ਦਰਜ ਕਰਕੇ ‘ਆਪ’ ਸਰਕਾਰ ਨੂੰ ਸੂਬੇ ’ਚੋਂ ਚੱਲਦਾ ਕਰੇਗੀ। ਪ੍ਰਧਾਨ ਹੰਬੜਾਂ ਨੇ ਕਿਹਾ ਕਿ ‘ਆਪ’ ਸਰਕਾਰ ਅੱਜ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਦਾਖਾ ਜ਼ੋਨ ਸਕੂਲ ਬਾਸਕਟਬਾਲ ਟੂਰਨਾਮੈਂਟ ’ਚ ਜੀ.ਐੱਚ.ਜੀ. ਖ਼ਾਲਸਾ ਸਕੂਲ ਸੁਧਾਰ ਅੱਵਲ ਅਗਲੀ ਖ਼ਬਰ ਨਾਨਕਸਰ ਵਿਖੇ ਸਰੋਵਰ ਦੀ ਸਫ਼ਾਈ ਦੀ ਕਾਰ ਸੇਵਾ 9 ਨੂੰ
Ad Position 24
No active advertisement