06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਐੱਸ.ਐੱਸ.ਪੀ. ਡਾ: ਗੁਪਤਾ ਵਲੋਂ ਰਣਧੀਰ ਸਿੰਘ ਨੂੰ ਤਰੱਕੀ ਦਾ ਸਟਾਰ ਲਗਾਇਆ

ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਵਿਚ ਸ਼ਾਨਦਾਰ ਸੇਵਾਵਾਂ ਨਿਭਾਅ ਰਿਹਾ ਰਣਧੀਰ ਸਿੰਘ ਪਦ ਉੱਨਤ ਹੋ ਕੇ ਸਬ ਇੰਸਪੈਕਟਰ ਬਣ ਗਿਆ। ਐੱਸ.

Ad Position 21
No active advertisement
ਐੱਸ.ਆਈ ਬਣੇ ਰਣਧੀਰ ਸਿੰਘ ਨੂੰ ਤਰੱਕੀ ਦਾ ਸਟਾਰ ਲਗਾਉਣ ਸਮੇਂ ਐੱਸ.ਐੱਸ.ਪੀ ਲੁਧਿਆਣਾ ਦਿਹਾਤੀ ਡਾ: ਅੰਕੁਰ ਗੁਪਤਾ ਉਨ੍ਹਾਂ ਨਾਲ ਡੀ.ਐੱਸ.ਪੀ ਕੁਲਵੰਤ ਸਿੰਘ। ਤਸਵੀਰ: ਕ੍ਰਿਪਾਲ ਹੰਬੜਾਂ 07-08-2026
ਮੁੱਲਾਂਪੁਰ-ਦਾਖਾ, 6 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹੇ ਵਿਚ ਸ਼ਾਨਦਾਰ ਸੇਵਾਵਾਂ ਨਿਭਾਅ ਰਿਹਾ ਰਣਧੀਰ ਸਿੰਘ ਪਦ ਉੱਨਤ ਹੋ ਕੇ ਸਬ ਇੰਸਪੈਕਟਰ ਬਣ ਗਿਆ। ਐੱਸ.ਐੱਸ.ਪੀ ਡਾ: ਅੰਕੁਰ ਗੁਪਤਾ ਵਲੋਂ ਰਣਧੀਰ ਸਿੰਘ ਨੂੰ ਤਰੱਕੀ ਦਾ ਸਟਾਰ ਲਾਉਣ ਉਪਰੰਤ ਵਧਾਈ ਦਿੰਦਿਆਂ ਕਿਹਾ ਕਿ ਹਰ ਮੁਲਾਜ਼ਮ ਦੇ ਨੌਕਰੀ ਦੌਰਾਨ ਤਰੱਕੀ ਵਾਲਾ ਸਮਾਂ ਬੜਾ ਖੁਸ਼ੀ ਵਾਲਾ ਹੁੰਦਾ ਹੈ। ਐੱਸ.ਐੱਸ.ਪੀ ਅੰਕੁਰ ਗੁਪਤਾ ਨੇ ਕਿਹਾ ਕਿ ਅੱਜ ਰਣਧੀਰ ਸਿੰਘ ਸਮੇਤ ਹੋਰ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਤਰੱਕੀ ਦਾ ਸਟਾਰ ਲੱਗਾ, ਸਾਰੇ ਵਧਾਈ ਦੇ ਪਾਤਰ ਹਨ। ਐੱਸ.ਐੱਸ.ਪੀ ਡਾ: ਅੰਕੁਰ ਗੁਪਤਾ ਨਾਲ ਡੀ.ਐੱਸ.ਪੀ ਕੁਲਵੰਤ ਸਿੰਘ ਵਲੋਂ ਵੀ ਸਬ ਇੰਸਪੈਕਟਰ ਬਣੇ ਰਣਧੀਰ ਸਿੰਘ ਤੇ ਰੁਪਿੰਦਰ ਸਿੰਘ ਦਿਓਲ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਵੱਦੀ ਕਲਾਂ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਡੀ.ਆਈ.ਜੀ. ਨੇ ਪਵਨਦੀਪ ਸਿੰਘ ਨੂੰ ਤਰੱਕੀ ਦਾ ਸਟਾਰ ਲਗਾਇਆ
Ad Position 24
No active advertisement