07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਈਸੜੂ ਕਾਨਫਰੰਸ ਇਤਿਹਾਸਿਕ ਹੋਵੇਗੀ- ਮਿੰਟਾ ਕਿਸ਼ਨਗੜ੍ਹ

ਬੀਜਾ, 7 ਅਗਸਤ ( ਜੰਟੀ ਮਾਨ)- ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ ਕਰਵਾਈ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਕੀਤੀ ਜਾ ਰਹੀ ਕਾਨਫਰੰਸ ਦੌਰਾਨ ਇਸ ਵਾਰ 2027 ਦੀਆਂ ਵਿਧਾਨ ਸਭਾ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਅਕਾਲੀ ਦਲ ਬਾਦਲ ਦਾ ਇੱਕ ਵੱਡਾ ਇਕੱਠ ਉਭਰ ਕੇ ਸਾਹਮਣੇ ਆਵੇਗਾ ਜੋ ਕਿ ਭਗਵੰਤ ਮਾਨ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਬਾਦਲ ਦੇ ਟਕਸਾਲੀ ਪਰਿਵਾਰ ਨਾਲ ਸੰਬੰਧਿਤ ਸਾਬਕਾ ਸਰਪੰਚ ਜਗਜੀਵਨ ਸਿੰਘ ਮਿੰਟਾ ਕਿਸ਼ਨਗੜ੍ਹ ਨੇ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ ਜੋ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ।

Ad Position 21
No active advertisement
ਅਜੀਤ ਡੈਸਕ 08-08-2026
ਬੀਜਾ, 7 ਅਗਸਤ ( ਜੰਟੀ ਮਾਨ)- ਸ਼ਹੀਦ ਕਰਨੈਲ ਸਿੰਘ ਈਸੜੂ ਦੀ ਯਾਦ ਵਿਚ ਕਰਵਾਈ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਕੀਤੀ ਜਾ ਰਹੀ ਕਾਨਫਰੰਸ ਦੌਰਾਨ ਇਸ ਵਾਰ 2027 ਦੀਆਂ ਵਿਧਾਨ ਸਭਾ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਅਕਾਲੀ ਦਲ ਬਾਦਲ ਦਾ ਇੱਕ ਵੱਡਾ ਇਕੱਠ ਉਭਰ ਕੇ ਸਾਹਮਣੇ ਆਵੇਗਾ ਜੋ ਕਿ ਭਗਵੰਤ ਮਾਨ ਸਰਕਾਰ ਦੀਆਂ ਜੜਾਂ ਹਿਲਾ ਕੇ ਰੱਖ ਦੇਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਬਾਦਲ ਦੇ ਟਕਸਾਲੀ ਪਰਿਵਾਰ ਨਾਲ ਸੰਬੰਧਿਤ ਸਾਬਕਾ ਸਰਪੰਚ ਜਗਜੀਵਨ ਸਿੰਘ ਮਿੰਟਾ ਕਿਸ਼ਨਗੜ੍ਹ ਨੇ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੇ ਵਰ੍ਹਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀ ਕੀਤਾ ਜੋ ਹਰ ਫਰੰਟ ’ਤੇ ਫੇਲ ਸਾਬਤ ਹੋਈ ਹੈ। ਮਿੰਟਾ ਕਿਸ਼ਨਗੜ੍ਹ ਨੇ ਕਿਹਾ ਕਿ ਇਸ ਵਾਰ 2027 ਦੀਆਂ ਚੋਣਾਂ ਵਿਚ ਭਗਵੰਤ ਮਾਨ ਦੀ ਸਰਕਾਰ ਤੋਂ ਦੁਖੀ ਹੋ ਕੇ ਲੋਕ ਅਕਾਲੀ ਦਲ ਨੂੰ ਭਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ।
Ad Position 22
No active advertisement
ਪਿਛਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ‘ ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਵਰਕਰ ਮਿਲਣੀ ’ਚ ਲੱਕੀ ਸੰਧੂ ਦੇ ਭਰਵੇਂ ਇਕੱਠ ਨੂੰ ਦੇਖ ਕੇ ਭੁਪੇਸ਼ ਬਘੇਲ ਅਤੇ ਰ...
Ad Position 24