08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬੜੂੰਦੀ ’ਚ ਤੀਆਂ ਦੇ ਤਿਉਹਾਰ ਸੰਬੰਧੀ ਸਮਾਗਮ ਅੱਜ

ਲੋਹਟਬੱਦੀ, 8 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਬੜੂੰਦੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਪਲੈਕਸ ਅੰਦਰ ਅੱਜ ਮਿਤੀ 9 ਅਗਸਤ ਨੂੰ ਜਸਵੀਰ ਕੌਰ ਹਲਕਾ ਕੋਆਰਡੀਨੇਟਰ ਅਤੇ ਹੋਰਨਾਂ ਧੀਆਂ-ਧਿਆਣੀਆਂ ਵਲੋਂ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ ਉਲੀਕਿਆ ਗਿਆ ਹੈ। ਬਾਅਦ ਦੁਪਹਿਰ 3 ਤੋਂ 4 ਵਜੇ ਤੱਕ ਹੋਣ ਵਾਲੇ ਇਸ ਤੀਆਂ ਸਮਾਗਮ ’ਚ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ, ਤੇਜਪਾਲ ਸਿੰਘ ਗਿੱਲ ਚੇਅਰਮੈਨ ਪਨਗ੍ਰੇਨ ਅਤੇ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦਿਹਾਤੀ, ਰਮਨ ਸੰਧੂ ਗਰੇਵਾਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ (ਮਹਿਲਾ), ਮਨਜੀਤ ਸਿੰਘ ਜ਼ੋਨ ਕੋਆਰਡੀਨੇਟਰ, ਜਸਵਿੰਦਰ ਸਿੰਘ ਸਰਪੰਚ ਬੜੂੰਦੀ, ਅੰਮ੍ਰਿਤਪਾਲ ਸਿੰਘ ਹੈਪੀ ਮੈਂਬਰ ਵਪਾਰ ਮੰਡਲ, ਅੰਮ੍ਰਿਤ ਪੁਰੀ, ਹਰਪ੍ਰੀਤ ਕੌਰ ਗਰੇਵਾਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ-2 ਤੇ ਮਨਜੀਤ ਕੌਰ ਬੜੂੰਦੀ ਬਲਾਕ ਪ੍ਰਧਾਨ ਵਿਸ਼ੇਸ਼ ਤੌਰ ’ਤੇ ਪੁੱਜਣਗੇ।

Ad Position 21
No active advertisement
ਅਜੀਤ ਡੈਸਕ 09-08-2026
ਲੋਹਟਬੱਦੀ, 8 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਬੜੂੰਦੀ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਪਲੈਕਸ ਅੰਦਰ ਅੱਜ ਮਿਤੀ 9 ਅਗਸਤ ਨੂੰ ਜਸਵੀਰ ਕੌਰ ਹਲਕਾ ਕੋਆਰਡੀਨੇਟਰ ਅਤੇ ਹੋਰਨਾਂ ਧੀਆਂ-ਧਿਆਣੀਆਂ ਵਲੋਂ ਤੀਆਂ ਦੇ ਤਿਉਹਾਰ ਸਬੰਧੀ ਸਮਾਗਮ ਉਲੀਕਿਆ ਗਿਆ ਹੈ। ਬਾਅਦ ਦੁਪਹਿਰ 3 ਤੋਂ 4 ਵਜੇ ਤੱਕ ਹੋਣ ਵਾਲੇ ਇਸ ਤੀਆਂ ਸਮਾਗਮ ’ਚ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ, ਤੇਜਪਾਲ ਸਿੰਘ ਗਿੱਲ ਚੇਅਰਮੈਨ ਪਨਗ੍ਰੇਨ ਅਤੇ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦਿਹਾਤੀ, ਰਮਨ ਸੰਧੂ ਗਰੇਵਾਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ (ਮਹਿਲਾ), ਮਨਜੀਤ ਸਿੰਘ ਜ਼ੋਨ ਕੋਆਰਡੀਨੇਟਰ, ਜਸਵਿੰਦਰ ਸਿੰਘ ਸਰਪੰਚ ਬੜੂੰਦੀ, ਅੰਮ੍ਰਿਤਪਾਲ ਸਿੰਘ ਹੈਪੀ ਮੈਂਬਰ ਵਪਾਰ ਮੰਡਲ, ਅੰਮ੍ਰਿਤ ਪੁਰੀ, ਹਰਪ੍ਰੀਤ ਕੌਰ ਗਰੇਵਾਲ ਜ਼ਿਲ੍ਹਾ ਪ੍ਰਧਾਨ ਲੁਧਿਆਣਾ-2 ਤੇ ਮਨਜੀਤ ਕੌਰ ਬੜੂੰਦੀ ਬਲਾਕ ਪ੍ਰਧਾਨ ਵਿਸ਼ੇਸ਼ ਤੌਰ ’ਤੇ ਪੁੱਜਣਗੇ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸੀਟੂ ਵਲੋਂ ਕੱਲ੍ਹ ਦੇ ‘ਜੇਲ੍ਹ ਭਰੋ ਅੰਦੋਲਨ’ ਨੂੰ ਸਫ਼ਲ ਬਣਾਉਣ ਦੀ ਅਪੀਲ ਅਗਲੀ ਖ਼ਬਰ ਪਿੰਡ ਸੁਖਾਣਾ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ ਛਾਂਦਾਰ ਤੇ ਫ਼ਲਦਾਰ ਬੂਟੇ ਲਗਾਏ
Ad Position 24