12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ

ਜਗਰਾਉਂ, 11 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੋਹਰੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।

Ad Position 21
No active advertisement
ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੀ ਬੈਂਡ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸੁਮਨਜੋਤ ਕੌਰ ਸਟਾਫ਼ ਤੋਂ ਟੀ.ਆਰ.ਐੱਫ. ਦੀ ਕਾਪੀ ਪ੍ਰਾਪਤ ਕਰਨ ਸਮੇਂ। ਅਜੀਤ ਤਸਵੀਰ 12-08-2026
ਜਗਰਾਉਂ, 11 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੋਹਰੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ-ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਵਿਚੋਂ ਸੁਮਨਜੋਤ ਕੌਰ ਗਿੱਲ ਪੁੱਤਰੀ ਸ: ਸਮਰਾਟ ਸਿੰਘ ਗਿੱਲ ਨਿਵਾਸੀ ਗਾਲਿਬ ਕਲਾਂ ਨੇ ਲਿਸਨਿੰਗ ਵਿਚੋਂ 7.0 ਬੈਂਡ, ਰੀਡਿੰਗ ਵਿਚੋਂ 6.5, ਰਾਈਟਿੰਗ ਵਿਚੋਂ 6.5, ਸਪੀਕਿੰਗ ਵਿਚੋਂ 6.0 ਬੈਂਡ ਹਾਸਲ ਕਰਕੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਵਿੱਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ ਅਤੇ ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈਸ਼ ਹੈਂਡਆਊਟਸ ਦਿੱਤੇ ਜਾਂਦੇ ਹਨ, ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਾਪਤ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ। ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡੀ.ਆਈ.ਜੀ. ਸੰਦੀਪ ਗੋਇਲ ਨੇ 15 ਅਗਸਤ ਦੇ ਮੱਦੇਨਜ਼ਰ ਸਰਕਾਰੀ ਸਕੂਲ ਆਫ ਐਮੀਨੈਂਸ ਜਗਰਾਉਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲ... ਅਗਲੀ ਖ਼ਬਰ ਕੋਟਾਂ ਕਾਲਜ ਵਿਖੇ ਦੇਸ਼ ਵੰਡ ਦੇ ਦੁਖਾਂਤ ਨੂੰ ਸਮਰਪਿਤ ਕਾਵਿ-ਉਚਾਰਨ ਮੁਕਾਬਲਾ ਕਰਵਾਇਆ
Ad Position 24