11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਮਲਜੀਤ ਸਿੰਘ ਮੱਲ੍ਹਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਸਕੱਤਰ ਲਾਏ ਜਾਣ ’ਤੇ ਆਗੂਆਂ ਨੇ ਦਿੱਤੀ ਮੁਬਾਰਕਬਾਦ

ਹਠੂਰ, 11 ਅਗਸਤ (ਜਸਵਿੰਦਰ ਸਿੰਘ ਛਿੰਦਾ)- ਜਗਰਾਉਂ ਹਲਕੇ ਦੇ ਟਕਸਾਲੀ ਅਕਾਲੀ ਆਗੂ, ਸਾਬਕਾ ਵਿਧਾਇਕ, ਪਨਸਪ ਦੇ ਸਾਬਕਾ ਚੇਅਰਮੈਨ ਭਾਗ ਸਿੰਘ ਮੱਲ੍ਹਾ ਦੇ ਸਪੁੱਤਰ ਕਮਲਜੀਤ ਸਿੰਘ ਮੱਲ੍ਹਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਸਕੱਤਰ ਬਣਾਏ ਜਾਣ ਦੀ ਖੁਸ਼ੀ ’ਚ ਹਲਕਾ ਵਿਧਾਇਕ ਐੱਸ. ਆਰ.

Ad Position 21
No active advertisement
ਅਜੀਤ ਡੈਸਕ 12-08-2026
ਹਠੂਰ, 11 ਅਗਸਤ (ਜਸਵਿੰਦਰ ਸਿੰਘ ਛਿੰਦਾ)- ਜਗਰਾਉਂ ਹਲਕੇ ਦੇ ਟਕਸਾਲੀ ਅਕਾਲੀ ਆਗੂ, ਸਾਬਕਾ ਵਿਧਾਇਕ, ਪਨਸਪ ਦੇ ਸਾਬਕਾ ਚੇਅਰਮੈਨ ਭਾਗ ਸਿੰਘ ਮੱਲ੍ਹਾ ਦੇ ਸਪੁੱਤਰ ਕਮਲਜੀਤ ਸਿੰਘ ਮੱਲ੍ਹਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਸਕੱਤਰ ਬਣਾਏ ਜਾਣ ਦੀ ਖੁਸ਼ੀ ’ਚ ਹਲਕਾ ਵਿਧਾਇਕ ਐੱਸ.ਆਰ. ਕਲੇਰ., ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਸੀਨੀਅਰ ਅਕਾਲੀ ਆਗੂ ਸਰਪ੍ਰੀਤ ਸਿੰਘ ਕਾਉਂਕੇ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਜਥੇਦਾਰ ਮਲਕੀਤ ਸਿੰਘ ਹਠੂਰ, ਜਥੇਦਾਰ ਪ੍ਰਮਿੰਦਰ ਸਿੰਘ ਚੀਮਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਜਥੇਦਾਰ ਆਤਮਾ ਸਿੰਘ ਬੱਸੂਵਾਲ, ਹਰਦੀਪ ਸਿੰਘ ਸੰਧੂ ਮਾਣੂੰਕੇ, ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਮੱਲ੍ਹਾ, ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਪ੍ਰਧਾਨ ਸੁਖਪ੍ਰੀਤ ਸਿੰਘ ਕੈਲ੍ਹੇ, ਨੰਬਰਦਾਰ ਸਤਨਾਮ ਸਿੰਘ ਬੱਸੂਵਾਲ, ਪ੍ਰਧਾਨ ਗੁਰਪ੍ਰੀਤ ਸਿੰਘ ਬੱਸੂਵਾਲ, ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ, ਨੰਬਰਦਾਰ ਜਸਵੀਰ ਸਿੰਘ ਦੇਹੜਕਾ, ਸ਼ੇਰ ਸਿੰਘ ਰਸੂਲਪੁਰ ਸਾਬਕਾ ਸਰਪੰਚ, ਜਸਵਿੰਦਰ ਸਿੰਘ ਸ਼ਿੰਦਰ ਲੱਖਾ, ਸੁਖਦੀਪ ਸਿੰਘ ਨੀਟੂ, ਪ੍ਰਧਾਨ ਜਗਜੀਤ ਸਿੰਘ ਡੱਲਾ, ਇੰਦਰਜੀਤ ਸਿੰਘ ਬਿੱਟੂ, ਜਥੇਦਾਰ ਰਣਧੀਰ ਸਿੰਘ ਧੀਰਾ, ਡਾ. ਮੱਖਣ ਸਿੰਘ ਚਕਰ, ਅਵਤਾਰ ਸਿੰਘ ਮੱਲ੍ਹਾ ਸਾਬਕਾ ਸਰਪੰਚ, ਦਲਜੀਤ ਸਿੰਘ ਧਾਲੀਵਾਲ, ਚਮਕੌਰ ਸਿੰਘ ਸਿੱਧੂ, ਅਵਤਾਰ ਸਿੰਘ ਦੇਹੜਕਾ, ਨੰਬਰਦਾਰ ਗੋਪਾਲ ਸਿੰਘ ਭੰਮੀਪੁਰਾ ਆਦਿ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਨਵ ਨਿਯੁਕਤ ਜਥੇਬੰਦਕ ਸਕੱਤਰ ਕਮਲਜੀਤ ਸਿੰਘ ਮੱਲ੍ਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ, ਆਗੂਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਇਹ ਮਿਲੀ ਜ਼ਿੰਮਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੰਵਲਜੀਤ ਸਿੰਘ ਮੱਲ੍ਹਾ ਨੂੰ ਜਥੇਬੰਦਕ ਸਕੱਤਰ ਬਣਾਉਣ ’ਤੇ ਹਾਈਕਮਾਨ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
Ad Position 24