13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਜਥੇਦਾਰ ਤਲਵੰਡੀ ਨੇ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹ

ਹਠੂਰ, 13 ਅਗਸਤ (ਜਸਵਿੰਦਰ ਸਿੰਘ ਛਿੰਦਾ)-ਟਕਸਾਲੀ ਅਕਾਲੀ ਆਗੂ, ਸਰਕਲ ਮੱਲ੍ਹਾ ਦੇ ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਸਰਪੰਚ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਪੀ. ਏ.

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਕਮੇਟੀ ਮੈਂਬਰ ਬਣੇ ਦੀਪਇੰਦਰ ਸਿੰਘ ਭੰਡਾਰੀ ਤੇ ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਬੌਬੀ ਦਾ ਸਨਮਾਨ ਕਰਨ ਸਮੇਂ ਵੱਖ-ਵੱਖ ਆਗੂ। ਅਜੀਤ ਤਸਵੀਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਸ਼ਹੀਦ ਕਿਸਾਨ ਦੀ ਸੁਪਤਨੀ ਸੁਰਿੰਦਰ ਕੌਰ ਨੂੰ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 14-08-2026
ਹਠੂਰ, 13 ਅਗਸਤ (ਜਸਵਿੰਦਰ ਸਿੰਘ ਛਿੰਦਾ)-ਟਕਸਾਲੀ ਅਕਾਲੀ ਆਗੂ, ਸਰਕਲ ਮੱਲ੍ਹਾ ਦੇ ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਸਰਪੰਚ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਦਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੀ ਪੀ.ਏ.ਸੀ. ਦਾ ਮੈਂਬਰ ਨਿਯੁਕਤ ਕੀਤੇ ਜਾਣ ਦੀ ਖੁਸ਼ੀ ’ਚ ਹਲਕਾ ਇੰਚਾਰਜ, ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਸੀਨੀਅਰ ਅਕਾਲੀ ਆਗੂ ਸਰਪ੍ਰੀਤ ਸਿੰਘ ਕਾਉਂਕੇ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਜਥੇਦਾਰ ਮਲਕੀਤ ਸਿੰਘ ਹਠੂਰ, ਰਛਪਾਲ ਸਿੰਘ ਚਕਰ, ਜਥੇਦਾਰ ਰਣਧੀਰ ਸਿੰਘ ਧੀਰਾ, ਪ੍ਰਧਾਨ ਪ੍ਰਮਿੰਦਰ ਸਿੰਘ ਚੀਮਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਬਲਵੰਤ ਸਿੰਘ ਬਾਦਲ, ਜਥੇਦਾਰ ਆਤਮਾ ਸਿੰਘ ਬੱਸੂਵਾਲ, ਬੂਟਾ ਸਿੰਘ ਸਾਬਕਾ ਸਰਪੰਚ ਬੁਰਜ਼ ਕੁਲਾਰਾ, ਹਰਦੀਪ ਸਿੰਘ ਸੰਧੂ ਮਾਣੂੰਕੇ, ਸੀਨੀਅਰ ਅਕਾਲੀ ਆਗੂ ਸੰਦੀਪ ਸਿੰਘ ਮੱਲ੍ਹਾ, ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਪ੍ਰਧਾਨ ਸੁਖਪ੍ਰੀਤ ਸਿੰਘ ਕੈਲੇ, ਸ਼ੇਰ ਸਿੰਘ ਰਸੂਲਪੁਰ ਸਾਬਕਾ, ਨੰਬਰਦਾਰ ਸਤਨਾਮ ਸਿੰਘ ਬੱਸੂਵਾਲ, ਸੰਦੀਪ ਸਿੰਘ ਭੰਮੀਪੁਰਾ, ਪ੍ਰਧਾਨ ਗੁਰਪ੍ਰੀਤ ਸਿੰਘ ਬੱਸੂਵਾਲ, ਜਗਜੀਤ ਸਿੰਘ ਨਵਾਂ ਡੱਲਾ, ਨੰਬਰਦਾਰ ਜਸਵੀਰ ਸਿੰਘ ਦੇਹੜਕਾ, ਜਥੇਦਾਰ ਸੁਖਦੇਵ ਸਿੰਘ ਖਹਿਰਾ, ਜਸਵਿੰਦਰ ਸਿੰਘ ਸ਼ਿੰਦਰ ਲੱਖਾ , ਸਰਪੰਚ ਗੁਰਦੀਪ ਸਿੰਘ ਨਵਾਂ ਡੱਲਾ, ਸੁਖਦੀਪ ਸਿੰਘ ਨੀਟੂ, ਨੰਬਰਦਾਰ ਕਾਕਾ ਸਿੰਘ ਲੰਮੇ, ਪ੍ਰਧਾਨ ਜਗਜੀਤ ਸਿੰਘ ਡੱਲਾ, ਇੰਦਰਜੀਤ ਸਿੰਘ ਬਿੱਟੂ, ਡਾ. ਮੱਖਣ ਸਿੰਘ ਚਕਰ, ਬਲਵਿੰਦਰ ਸਿੰਘ ਕਮਾਲਪੁਰਾ, ਦਲਜੀਤ ਸਿੰਘ ਧਾਲੀਵਾਲ, ਪ੍ਰਦੀਪ ਸਿੰਘ, ਟਹਿਲ ਸਿੰਘ, ਚਮਕੌਰ ਸਿੰਘ ਸਿੱਧੂ, ਅਵਤਾਰ ਸਿੰਘ ਦੇਹੜਕਾ, ਨੰਬਰਦਾਰ ਗੋਪਾਲ ਸਿੰਘ ਭੰਮੀਪੁਰਾ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਧਾਲੀਵਾਲ, ਨੰਬਰਦਾਰ ਬਲਵੰਤ ਸਿੰਘ, ਕਮਿੱਕਰ ਸਿੰਘ, ਸੁਰਜੀਤ ਸਿੰਘ ਸਾਬਕਾ ਸਰਪੰਚ, ਬਲਵੰਤ ਸਿੰਘ, ਲਾਲੀ ਧਾਲੀਵਾਲ, ਲਛਮਣ ਸਿੰਘ ਖਹਿਰਾ, ਸੁਖਵਿੰਦਰ ਸਿੰਘ ਆਦਿ ਨੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਨਵ-ਨਿਯੁਕਤ ਮੈਂਬਰ ਜਥੇਦਾਰ ਪ੍ਰਮਿੰਦਰ ਸਿੰਘ ਚੀਮਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਦੇ ਖਿਡਾਰੀ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ’ਚ ਮੋਹਰੀ ਬਣੇ ਅਗਲੀ ਖ਼ਬਰ ਭਨੋਹੜ ’ਚ ਹਰਿਆਵਲ ਤਹਿਤ ਬੂਟੇ ਲਾਉਣ ਵਾਲੇ ਨੌਜਵਾਨਾਂ ਨੂੰ ਡੀ.ਐੱਸ.ਪੀ. ਕਰਨ ਸੰਧੂ ਨੇ ਕੀਤਾ ਉਤਸ਼ਾਹਿਤ
Ad Position 24