13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਬੇਹੱਦ ਮੰਦਭਾਗਾ-ਰਾਮਦੀਪ ਸਿੰਘ

ਗੁਰੂਸਰ ਸੁਧਾਰ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਜ਼ੋਨ ਸੁਧਾਰ ਤੋਂ ਪਾਰਟੀ ਤਰਫ਼ੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਰਾਮਦੀਪ ਸਿੰਘ ਅਕਾਲਗੜ੍ਹ ਨੇ ਅੱਜ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ।

Ad Position 21
No active advertisement
ਅਜੀਤ ਡੈਸਕ 14-08-2026
ਗੁਰੂਸਰ ਸੁਧਾਰ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਜ਼ੋਨ ਸੁਧਾਰ ਤੋਂ ਪਾਰਟੀ ਤਰਫ਼ੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਵਜੋਂ ਚੋਣ ਲੜ ਚੁੱਕੇ ਰਾਮਦੀਪ ਸਿੰਘ ਅਕਾਲਗੜ੍ਹ ਨੇ ਅੱਜ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ’ਤੇ ਅਜਿਹੀ ਘਟਨਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੀ.ਟੀ.ਬੀ ਕਾਲਜ ਦਾਖਾ ਦਾ ਬੀ.ਕਾਮ ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ , 9 ਵਿਦਿਆਰਥੀ ਮੈਰਿਟ ਸੂਚੀ ’ਚ ਆਏ ਅਗਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ’ਚ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ’ਤੇ ਪੁਸਤਕ ਪ੍ਰਦਰਸ਼ਨੀ
Ad Position 24