14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਝੱਮਟ ਹਸਪਤਾਲ ਵਲੋਂ ਮੁਫ਼ਤ ਡਾਕਟਰੀ ਕੱਲ੍ਹ

ਜਗਰਾਉਂ, 13 ਅਗਸਤ (ਮਲਕ)-ਸੇਵਾ ਮੁਕਤ ਐੱਸ. ਐੱਮ.

Ad Position 21
No active advertisement
ਅਜੀਤ ਡੈਸਕ 15-08-2026
ਜਗਰਾਉਂ, 13 ਅਗਸਤ (ਮਲਕ)-ਸੇਵਾ ਮੁਕਤ ਐੱਸ.ਐੱਮ.ਓ. ਡਾ: ਸੁਰਿੰਦਰ ਸਿੰਘ ਝੱਮਟ ਵੱਲੋਂ ਆਪਣੀ ਮਾਤਾ ਸੁਰਜੀਤ ਕੌਰ ਦੀ ਯਾਦ ਵਿੱਚ ਐਤਵਾਰ 16 ਅਗਸਤ ਨੂੰ ਆਪਣੇ ਝੱਮਟ ਹਸਪਤਾਲ ਪਿੰਡ ਮਲਕ ਰੋਡ ’ਚ ਇਲਾਕੇ ਦੇ ਜ਼ਰੂਰਤਮੰਦ ਮਰੀਜ਼ਾਂ ਲਈ ਮੁਫ਼ਤ ਮੈਡੀਕਲ ਕੈਂਪ ਲਾਇਆ ਜਾਵੇਗਾ। ਇਸ ਸਬੰਧੀ ਡਾ: ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਮਰੀਜ਼ਾਂ ਨੂੰ ਮੁਫ਼ਤ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੇ ਲੈਬੋਰਟਰੀ ਟੈਸਟ ਵੀ ਮੁਫ਼ਤ ਕੀਤੇ ਜਾਂਣਗੇ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਜ਼ਰੂਰਤਮੰਦ ਮਰੀਜ਼ਾਂ ਨੂੰ ਇਸ ਕੈਂਪ ਦਾ ਲਾਹਾ ਲੈਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਘਰ ਵਿਖੇ ਸੁਖਬੀਰ ਬਾਦਲ ’ਤੇ ਹਮਲਾ ਸਿੱਖ ਸਿਧਾਂਤਾਂ ਦੇ ਖ਼ਿਲਾਫ਼, ਸੀ.ਬੀ.ਆਈ. ਜਾਂਚ ਹੋਵੇ: ਬਰਾੜ ਅਗਲੀ ਖ਼ਬਰ ਪ੍ਰਿੰਸੀਪਲ ਡਾ. ਕਨਿਕਾ ਸਚਦੇਵਾ ਦਾ ਚੰਗੇ ਕਾਰਜਾਂ ਬਦਲੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਸਨਮਾਨ ਅੱਜ
Ad Position 24