ਦੇਹੜਕਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ
ਹਠੂਰ, 18 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪਿੰਡ ਦੇਹੜਕਾ ਵਿਖੇ ਨੌਜਵਾਨਾਂ ਵਲੋਂ ਗ੍ਰਾਂਮ ਪੰਚਾਇਤ ਦੇ ਸਹਿਯੋਗ ਨਾਲ ਪਹਿਲਾ ਅੱਠ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਕੁੱਲ 42 ਟੀਮਾਂ ਨੇ ਭਾਗ ਲਿਆ।
ਹਠੂਰ, 18 ਅਗਸਤ (ਜਸਵਿੰਦਰ ਸਿੰਘ ਛਿੰਦਾ)- ਪਿੰਡ ਦੇਹੜਕਾ ਵਿਖੇ ਨੌਜਵਾਨਾਂ ਵਲੋਂ ਗ੍ਰਾਂਮ ਪੰਚਾਇਤ ਦੇ ਸਹਿਯੋਗ ਨਾਲ ਪਹਿਲਾ ਅੱਠ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿਚ ਕੁੱਲ 42 ਟੀਮਾਂ ਨੇ ਭਾਗ ਲਿਆ। ਪਹਿਲੇ ਸਥਾਨ ’ਤੇ ਪਿੰਡ ਡੱਲਾ ਦੀ ਟੀਮ ਰਹੀ, ਦੂਜੇ ਸਥਾਨ ’ਤੇ ਹਿੰਮਤਪੁਰਾ ਦੀ ਟੀਮ ਰਹੀ। ਜੇਤੂ ਟੀਮਾਂ ਤੇ ਵਧੀਆ ਬੱਲੇਬਾਜ਼ ਖਿਡਾਰੀ ਨੂੰ ਮੁੱਖ ਮਹਿਮਾਨ ਵਜ਼ੋਂ ਪੁੱਜੇ ਸੀਨੀਅਰ ਖਾਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੀ, ਸਰਪੰਚ ਜਸਵੀਰ ਸਿੰਘ ਸਿੱਧੂ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਤਿਨ ਕੀਤਾ। ਇਸ ਮੌਕੇ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਸਾਬਕਾ ਚੇਅਰਮੈਨ, ਪ੍ਰਧਾਨ ਮਨੀ ਗਰਗ, ਰਵਿੰਦਰ ਕੁਮਾਰ ਰਾਜੂ, ਏ.ਡੀ.ਐੱਫ. ਦੇ ਪ੍ਰਧਾਨ ਅਮਨਦੀਪ ਸਿੰਘ, ਦਲਜੀਤ ਸਿੰਘ ਮੇਜਰ ਸਿੰਘ, ਪਿੰਕੀ, ਡਾ. ਪ੍ਰਦੀਪ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ ਸਿੱਧੂ, ਲਵਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਕਰਮਜੀਤ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਧਾਲੀਵਾਲ, ਜਥੇਦਾਰ ਸੁਖਦੇਵ ਸਿੰਘ ਪੰਚ, ਪਰਮਜੀਤ ਸਿੰਘ ਪੰਚ, ਬਲਜੀਤ ਸਿੰਘ ਪੰਚ, ਦੇਵ ਖਾਨ, ਜਸਵਿੰਦਰ ਸਿੰਘ ਪੰਚ, ਪ੍ਰੀਤਮ ਸਿੰਘ ਭੰਗੜ, ਪ੍ਰਧਾਨ ਬਲਵੰਤ ਸਿੰਘ ਸਿੱਧੂ, ਗੁਰਚਰਨ ਸਿੰਘ ਸਿੱਧੂ ਪੰਚ, ਭੋਲਾ ਸਿੰਘ, ਜਸਵੀਰ ਸਿੰਘ ਸੀਰਾ, ਪ੍ਰਦੀਪ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਜੱਸਾ ਸਿੰਘ, ਗਗਨ ਸਿੰਘ ਹਾਜ਼ਰ ਸੀ।