20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੁੱਜਰਵਾਲ ਵਿਖੇ ਭਗਵਤੀ ਜਾਗਰਣ 22 ਨੂੰ

ਜੋਧਾਂ, 19 ਅਗਸਤ (ਹੈਪੀ)- ਪਿੰਡ ਗੁੱਜਰਵਾਲ ਵਿਖੇ 12ਵਾਂ ਭਗਵਤੀ ਜਾਗਰਣ ਕਰਵਾਉਣ ਸਬੰਧੀ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਬੂਟਾ ਸਿੰਘ ਧਾਲੀਵਾਲ ਅਤੇ ਐਡਵੋਕੇਟ ਕੁਲਵਿੰਦਰ ਕੌਰ ਨੇ ਦੱਸਿਆ ਕਿ ਮਾਤਾ ਸੀਤਲਾ ਮੰਦਰ ਕਮੇਟੀ ਵਲੋਂ ਐੱਨ.

Ad Position 21
No active advertisement
ਅਜੀਤ ਡੈਸਕ 20-08-2026
ਜੋਧਾਂ, 19 ਅਗਸਤ (ਹੈਪੀ)- ਪਿੰਡ ਗੁੱਜਰਵਾਲ ਵਿਖੇ 12ਵਾਂ ਭਗਵਤੀ ਜਾਗਰਣ ਕਰਵਾਉਣ ਸਬੰਧੀ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਬੂਟਾ ਸਿੰਘ ਧਾਲੀਵਾਲ ਅਤੇ ਐਡਵੋਕੇਟ ਕੁਲਵਿੰਦਰ ਕੌਰ ਨੇ ਦੱਸਿਆ ਕਿ ਮਾਤਾ ਸੀਤਲਾ ਮੰਦਰ ਕਮੇਟੀ ਵਲੋਂ ਐੱਨ.ਆਰ.ਆਈ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 22 ਅਗਸਤ, ਦਿਨ ਸ਼ਨੀਵਾਰ ਨੂੰ ਗੁੱਜਰਵਾਲ ਦੀ ਛੋਟੀ ਪਾਰਕ ਵਿਖੇ ਕਰਵਾਏ ਜਾਣ ਵਾਲੇ 12 ਵੇ ਵਿਸ਼ਾਲ ਭਗਵਤੀ ਜਾਗਰਨ ਦੌਰਾਨ ਮਾਤਾ ਦਾ ਸੁੰਦਰ ਦਰਬਾਰ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਧੀਮਾਨ ਸਿਸਟਰਜ਼, ਰੌਕੀ ਪ੍ਰਿੰਸ ਅਤੇ ਰਵੀ ਗਿੱਲ ਮਹਾਂਮਾਈ ਦਾ ਗੁਣਗਾਨ ਕਰਕੇ ਆਪਣੀ ਹਾਜ਼ਰੀ ਭਰਨਗੇ। ਮੀਟਿੰਗ ਦੌਰਾਨ ਜਥੇਦਾਰ ਜਗਰੂਪ ਸਿੰਘ, ਕਰਮਜੀਤ ਕੌਰ ਪੰਚ, ਰਮਨਦੀਪ ਕੌਰ ਪੰਚ, ਹਰਸਿਮਰਨ ਕੌਰ ਪੰਚ, ਗੌਰਵ ਧਾਲੀਵਾਲ, ਧੀਰਾ, ਗਾਂਧੀ ਫ਼ਰੀਦ, ਜਗਮੋਹਣ ਸਿੰਘ, ਹਰਵਿੰਦਰ ਸਿੰਘ, ਗੁਰਿੰਦਰ ਸਿੰਘ ਲੱਕੀ, ਜਸਵਿੰਦਰ ਸਿੰਘ ਜੱਸੀ, ਕਮਲਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਹਿਲੀ ਵਾਰ ਗੌਰਮਿੰਟ ਸਕੂਲ ’ਚ ਤੀਆਂ ਦਾ ਤਿਉਹਾਰ ਸਮਾਜਿਕ ਜਾਗ੍ਰਿਤੀ ਫ਼ਰੰਟ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ ਅਗਲੀ ਖ਼ਬਰ ਸਵ: ਸਵਰਨਜੀਤ ਕੌਰ ਸਾਬਕਾ ਸਰਪੰਚ ਰਾਣਕੇ ਨਮਿਤ ਸ਼ਰਧਾਂਜਲੀ ਸਮਾਰੋਹ
Ad Position 24