25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਕਿਯੂ ਏਕਤਾ ਡਕੌਂਦਾ ਰੱਤੋਵਾਲ ਇਕਾਈ ’ਚ ਵਾਧਾ

ਗੁਰੂਸਰ ਸੁਧਾਰ, 23 ਅਗਸਤ (ਧਾਲੀਵਾਲ) ਕਿਸਾਨ ਜਥੇਬੰਦੀ ਬੀ. ਕੇ.

Ad Position 21
No active advertisement
ਅਜੀਤ ਡੈਸਕ 24-08-2026
ਗੁਰੂਸਰ ਸੁਧਾਰ, 23 ਅਗਸਤ (ਧਾਲੀਵਾਲ) ਕਿਸਾਨ ਜਥੇਬੰਦੀ ਬੀ.ਕੇ.ਯੂ ਏਕਤਾ ਡਕੌਂਦਾ ਧਨੇਰ ਜਥੇਬੰਦੀ ਦੀ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਰੱਤੋਵਾਲ ਦੀ ਇਕਾਈ ਵਿਚ ਸਹਿਮਤੀ ਨਾਲ ਵਾਧਾ ਕੀਤਾ ਗਿਆ, ਜਿਸ ਵਿਚ ਕੁਲਦੀਪ ਸਿੰਘ ਖ਼ਾਲਸਾ ਨੂੰ ਪ੍ਰਧਾਨ, ਸ਼ਿੰਗਾਰਾ ਸਿੰਘ ਮੀਤ ਪ੍ਰਧਾਨ, ਜਗਦੇਵ ਸਿੰਘ ਕੈਸ਼ੀਅਰ, ਜਸਵੀਰ ਸਿੰਘ ਰਾਜੂ ਸਕੱਤਰ, ਸੁਖਵਿੰਦਰ ਸਿੰਘ ਫੌਜੀ ਪ੍ਰੈਸ ਸਕੱਤਰ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਜੁਗਰਾਜ ਸਿੰਘ, ਗੁਰਮਨਦੀਪ ਸਿੰਘ, ਤਰਨਪ੍ਰੀਤ ਸਿੰਘ, ਹਰਮੀਤ ਸਿੰਘ, ਜਗਦੀਪ ਸਿੰਘ, ਪਿਆਰਾ ਸਿੰਘ, ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਆਦਿ ਨੂੰ ਮੈਂਬਰ ਬਣਾਇਆ ਗਿਆ। ਇਸ ਸਮੇਂ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਬਲਾਕ ਮੀਤ ਪ੍ਰਧਾਨ ਜਸਵੰਤ ਸਿੰਘ ਭਨੋਹੜ, ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਭਨੋਹੜ, ਜ਼ਿਲ੍ਹਾ ਮੀਤ ਪ੍ਰਧਾਨ ਹਾਕਮ ਸਿੰਘ, ਭੱਟੀਆਂ, ਬਲਾਕ ਪ੍ਰਧਾਨ ਰਣਵੀਰ ਸਿੰਘ ਰੁੜਕਾ, ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ, ਬਲਾਕ ਆਗੂ ਸੱਤਾ ਦਾਖਾ, ਕੁਲਦੀਪ ਸਿੰਘ ਜਗਦਿਆਲ ਸਿੰਘ ਟੂਸਾ, ਸਤਵਿੰਦਰ ਸਿੰਘ ਟੂਸਾ ਅਤੇ ਝਲਮਨ ਸਿੰਘ ਚਾਹਲ, ਪ੍ਰੀਤਮ ਸਿੰਘ, ਹਾਕਮ ਸਿੰਘ ਕਮਲਜੀਤ ਸਿੰਘ ਫੌਜੀ, ਸਰਬਣ ਸਿੰਘ ਮੱਲੀ, ਸੁਖਵਿੰਦਰ ਸਿੰਘ ਰਾਣੂ, ਹਰਬੰਸ ਸਿੰਘ, ਜਸਪਾਲ ਸਿੰਘ, ਭਗਵੰਤ ਸਿੰਘ ਫੌਜੀ, ਜੋਬਨਪ੍ਰੀਤ ਸਿੰਘ, ਪ੍ਰਭਜੋਤ ਸਿੰਘ ਪੰਮਾ ਧਾਲੀਵਾਲ ਆਦਿ ਪਿੰਡ ਦੇ ਮੋਹਤਵਰ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਪਿੰਡ ਤਲਵੰਡੀ ਰਾਏ ਤੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ- ਕਮ...
Ad Position 24