26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਚਾਰ ਪੰਜ ਦਿਨਾਂ ’ਚ ਕੰਮ ਸ਼ੁਰੂ ਹੋ ਜਾਵੇਗਾ-ਸਰਪੰਚ ਪਾਲੀ ਜੋਧਾਂ ’ ਚ ਤੀਆਂ ਦਾ ਤਿਉਹਾਰ ਮਨਾਇਆ

ਜੋਧਾਂ, 25 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਪੈਂਦੇ ਕਸਬਾ ਜੋਧਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੀਬੀ ਅਮਰ ਕੌਰ ਅਤੇ ਬਲਵਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਬੀਬੀ ਅਮਰ ਕੌਰ ਨੇ ਕਿਹਾ ਕਿ ਤੀਆਂ ਦੇ ਤਿਉਹਾਰ ’ਚੋਂ ਸਾਡੇ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲਦੀ ਹੈ, ਇਹੀ ਕਾਰਨ ਹੈ ਕਿ ਅਜੋਕੇ ਸਮੇਂ ਦੌਰਾਨ ਪੰਜਾਬ ਦੇ ਹਰ ਪਿੰਡ ਹਰ ਸ਼ਹਿਰ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ।

Ad Position 21
No active advertisement
ਗੋਪਾਲ ਸਕੂਲ ਈਸੜੂ ਵਿਖੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਅਧਿਆਪਕ। ਤਸਵੀਰ : ਬਲਵਿੰਦਰ ਸਿੰਘ 26-08-2026
ਜੋਧਾਂ, 25 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ’ਤੇ ਪੈਂਦੇ ਕਸਬਾ ਜੋਧਾਂ ਵਿਖੇ ਗ੍ਰਾਮ ਪੰਚਾਇਤ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੀਬੀ ਅਮਰ ਕੌਰ ਅਤੇ ਬਲਵਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਬੀਬੀ ਅਮਰ ਕੌਰ ਨੇ ਕਿਹਾ ਕਿ ਤੀਆਂ ਦੇ ਤਿਉਹਾਰ ’ਚੋਂ ਸਾਡੇ ਸੱਭਿਆਚਾਰ ਦੀ ਝਲਕ ਦੇਖਣ ਨੂੰ ਮਿਲਦੀ ਹੈ, ਇਹੀ ਕਾਰਨ ਹੈ ਕਿ ਅਜੋਕੇ ਸਮੇਂ ਦੌਰਾਨ ਪੰਜਾਬ ਦੇ ਹਰ ਪਿੰਡ ਹਰ ਸ਼ਹਿਰ ਤੀਆਂ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਮੌਕੇ ਬੀਬੀਆਂ ਮੁਟਿਆਰਾਂ ਨੇ ਰਲ ਮਿਲ ਕੇ ਲੋਕ ਨਾਚ ਗਿੱਧਾ ਤੇ ਬੋਲੀਆਂ ਪਾ ਕੇ ਧਮਾਲਾਂ ਪਾਈਆਂ। ਸਾਰਿਆਂ ਲਈ ਚਾਹ, ਬਰੈੱਡ ਅਤੇ ਸਮੋਸਿਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਸਰਪੰਚ ਪ੍ਰਕਾਸ਼ ਸਿੰਘ, ਬਲਦੇਵ ਸਿੰਘ ਸਾਬਕਾ ਸਰਪੰਚ, ਦਲਬਾਰਾ ਸਿੰਘ ਪੰਚ, ਮੈਂਬਰ ਸਰਬਜੀਤ ਕੌਰ, ਚਰਨਜੀਤ ਕੌਰ, ਸੁਰਿੰਦਰ ਕੌਰ, ਕੁਲਜੀਤ ਕੌਰ, ਬਲਵਿੰਦਰ ਕੌਰ ਨੋਨੀ, ਸੁਰਿੰਦਰਪਾਲ ਕੌਰ, ਰੁਪਿੰਦਰ ਕੌਰ, ਹਰਦੀਪ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਤੀਆਣਾ ਵਿਚ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਵਲੋਂ ਭਰਵੀਂ ਮੀਟਿੰਗ ਅਗਲੀ ਖ਼ਬਰ ਪੰਚਾਇਤ ਵਲੋਂ 9 ਮਹੀਨਿਆਂ ਤੋਂ ਡੱਲਾ ਫਿਰਨੀ ਦੀ ਪੁੱਟੀ ਸੜਕ ਕਾਰਨ ਲੋਕ ਪ੍ਰੇਸ਼ਾਨ 1 ਸਤੰਬਰ ਤੱਕ ਸੜਕ ਨਾ ਬਣਾਈ ਤਾਂ ਰੋਸ...
Ad Position 24