25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਲੇਮਪੁਰਾ ਵਿਖੇ 21 ਵਾਂ ਜਾਗਰਣ ਅਤੇ ਭੰਡਾਰਾ ਕੱਲ੍ਹ

ਸਿੱਧਵਾਂ ਬੇਟ, 25 ਅਗਸਤ (ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਵਿਖੇ ਜੈ ਮਾਤਾ ਜਵਾਲਾ ਜੀ ਜਾਗਰਣ ਕਮੇਟੀ ਸਲੇਮਪੁਰਾ ਅਤੇ ਸਿੱਧਵਾਂ ਬੇਟ ਵੱਲੋਂ 21ਵਾਂ ਵਿਸ਼ਾਲ ਜਾਗਰਣ ਅਤੇ ਭੰਡਾਰਾ 27 ਅਗਸਤ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੂਹ ਨਗਰ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਜਾਗਰਣ ਮੌਕੇ ਗੁਰਦਾਸ ਮਾਨ ਦੇ ਸ਼ਾਗਿਰਦ ਅਮਰਿੰਦਰ ਬੌਬੀ ਅਤੇ ਸ਼ਾਅਮ ਲਾਡਲੀ ਪਾਵਨੀ ਖੁਰਾਣਾ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕਰਨਗੇ।

Ad Position 21
No active advertisement
ਅਜੀਤ ਡੈਸਕ 26-08-2026
ਸਿੱਧਵਾਂ ਬੇਟ, 25 ਅਗਸਤ (ਸਲੇਮਪੁਰੀ)-ਲਾਗਲੇ ਪਿੰਡ ਸਲੇਮਪੁਰਾ ਵਿਖੇ ਜੈ ਮਾਤਾ ਜਵਾਲਾ ਜੀ ਜਾਗਰਣ ਕਮੇਟੀ ਸਲੇਮਪੁਰਾ ਅਤੇ ਸਿੱਧਵਾਂ ਬੇਟ ਵੱਲੋਂ 21ਵਾਂ ਵਿਸ਼ਾਲ ਜਾਗਰਣ ਅਤੇ ਭੰਡਾਰਾ 27 ਅਗਸਤ ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੂਹ ਨਗਰ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਜਾਗਰਣ ਮੌਕੇ ਗੁਰਦਾਸ ਮਾਨ ਦੇ ਸ਼ਾਗਿਰਦ ਅਮਰਿੰਦਰ ਬੌਬੀ ਅਤੇ ਸ਼ਾਅਮ ਲਾਡਲੀ ਪਾਵਨੀ ਖੁਰਾਣਾ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕਰਨਗੇ। ਸੰਗਤਾਂ ਲਈ ਲੰਗਰ ਵੀ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਬੀ.ਕਿ.ਯੂ. ਏਕਤਾ (ਉਗਰਾਹਾਂ) ਵਲੋਂ ਭਾਰਤ-ਅਮਰੀਕਾ ਦੇ ਵਪਾਰ ਸਮਝੌਤੇ ਖਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਐਤੀਆਣਾ ਵਿਚ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਵਲੋਂ ਭਰਵੀਂ ਮੀਟਿੰਗ
Ad Position 24