29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਭਾ.ਕਿ.ਯੂ. ਏਕਤਾ ਡਕੌਂਦਾ (ਬੁਰਜ ਗਿੱਲ) ਚੰਡੀਗੜ੍ਹ ਕਿਸਾਨ ਮੋਰਚੇ ਵਿਚ ਵੱਡੇ ਕਾਫ਼ਲੇ ਲੈ ਕੇ ਕਰੇਗਾ ਸ਼ਮੂਲੀਅਤ- ਪ੍ਰਧਾਨ ਦਾਖਾ

ਚੌਂਕੀਮਾਨ, 28 ਅਗਸਤ (ਚੱਢਾ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਬਲਾਕ ਚੌਂਕੀਮਾਨ ਦੇ ਪ੍ਰਧਾਨ ਗੁਰਸੇਵਕ ਸਿੰਘ ਦਾਖਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਜ਼ਿਲ੍ਹਾ ਲੁਧਿਆਣਾ ਤੋਂ ਵੱਡੇ ਕਾਫ਼ਲਾ ਲੈ ਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਵਿਚ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੀ ਹੱਕੀ ਮੰਗਾਂ ਨੂੰ ਨਹੀਂ ਮੰਨਿਆ, ਜਿਸ ਲਈ ਕਿਸਾਨਾਂ ਨੂੰ ਮਜ਼ਬੂਰ ਹੋ ਕੇ ਧਰਨਾ ਦੇਣਾ ਪੈ ਰਿਹਾ ਹੈ।।

Ad Position 21
No active advertisement
ਅਜੀਤ ਡੈਸਕ 29-08-2026
ਚੌਂਕੀਮਾਨ, 28 ਅਗਸਤ (ਚੱਢਾ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਬਲਾਕ ਚੌਂਕੀਮਾਨ ਦੇ ਪ੍ਰਧਾਨ ਗੁਰਸੇਵਕ ਸਿੰਘ ਦਾਖਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 1 ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜ ਗਿੱਲ) ਜ਼ਿਲ੍ਹਾ ਲੁਧਿਆਣਾ ਤੋਂ ਵੱਡੇ ਕਾਫ਼ਲਾ ਲੈ ਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਵਿਚ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਤੱਕ ਕਿਸਾਨਾਂ ਦੀ ਹੱਕੀ ਮੰਗਾਂ ਨੂੰ ਨਹੀਂ ਮੰਨਿਆ, ਜਿਸ ਲਈ ਕਿਸਾਨਾਂ ਨੂੰ ਮਜ਼ਬੂਰ ਹੋ ਕੇ ਧਰਨਾ ਦੇਣਾ ਪੈ ਰਿਹਾ ਹੈ।। ਪ੍ਰਧਾਨ ਦਾਖਾ ਨੇ ਸਮੁੱਚੇ ਕਿਸਾਨ ਵੀਰਾਂ ਸਮੇਤ ਹਰ ਵਰਗ ਨੂੰ ਅਪੀਲ ਕੀਤੀ ਕੇ ਉਹ 1 ਤੋਂ 7 ਸਤੰਬਰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਤਾਂ ਜੋ ਅਸੀਂ ਆਪਣੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਵਾ ਸਕੀਏ।
Ad Position 22
No active advertisement
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ’ਚ ਮਿੰਨੀ ਫੋਰੈਸਟ ਮੁਹਿੰਮ ਤਹਿਤ ਪੌਦੇ ਲਗਾਏ ਅਗਲੀ ਖ਼ਬਰ ਪਿੰਡ ਨੂਰਪੁਰਾ ਵਿਖੇ ਬਾਬਾ ਦਿਲਵਰ ਨਾਥ ਦਾ 50ਵਾਂ ਬਰਸੀ ਸਮਾਗਮ ਸ਼ਰਧਾ ਨਾਲ ਮਨਾਇਆ
Ad Position 24