28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਸਮਾਗਮ ਅੱਜ

ਗੁਰੂਸਰ ਸੁਧਾਰ, 28 ਅਗਸਤ (ਧਾਲੀਵਾਲ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਯੋਗ ਦੇਖ ਰੇਖ ਹੇਠ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਦੇਸ਼ ਅਤੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਤੇ ਉਨ੍ਹਾਂ ਦੀ ਚੜ੍ਹਦੀ ਕਲਾ ਲਈ ਬੀਤੇ ਕੱਲ੍ਹ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਦੇ ਭੋਗ ਅੱਜ 29 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਦੇ ਮੈਨੇਜਰ ਅਮਰੀਕ ਸਿੰਘ ਦਿਓਲ ਨੇ ਇਲਾਕੇ ਦੀ ਸਮੁੱਚੀ ਸਾਧ ਸੰਗਤ, ਪੰਚਾਇਤੀ ਨੁਮਾਇੰਦਿਆਂ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਚਿੰਤਾ ਪ੍ਰਗਟ ਕਰਨ ਵਾਲੀਆਂ ਸਾਰੀਆਂ ਸਿੱਖ ਕੌਮ ਹਿਤੈਸ਼ੀ ਸ਼ਖ਼ਸੀਅਤਾਂ ਨੂੰ ਇਸ ਮੌਕੇ ਵੱਡੀ ਗਿਣਤੀ ਵਿਚ ਆਪਣੀ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ।

Ad Position 21
No active advertisement
ਮੈਨੇਜਰ ਅਮਰੀਕ ਸਿੰਘ ਦਿਓਲ 29-08-2026

Ad Position 22
No active advertisement
ਪਿਛਲੀ ਖ਼ਬਰ ਟੂਸਾ ’ਚ ਭਾਕਿਯੂ ਸਿੱਧੂਪੁਰ ਤੇ ਕਿਸਾਨਾਂ ਨੇ ਤੋੜੀ ਫਾਈਨਾਂਸ ਕੰਪਨੀ ਵਲੋਂ ਲਗਾਈ ਸਰਕਾਰੀ ਸੀਲ-ਪਰਿਵਾਰ ਨੂੰ ਮੁੜ ਘਰ ’ਚ ਵ... ਅਗਲੀ ਖ਼ਬਰ ਪਨਸਪ ਏਜੰਸੀ ਦੇ ਸਕਿਉਰਟੀ ਗਾਰਡਾਂ ਵਲੋਂ ਈ.ਪੀ.ਐੱਫ ਘੁਟਾਲੇ ਖ਼ਿਲਾਫ਼ ਖੋਲ੍ਹਿਆ ਮੋਰਚਾ
Ad Position 24