29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੀਨੀਅਰ ਅਕਾਲੀ ਆਗੂ ਸ਼ਿੰਦਰਪਾਲ ਸਿੰਘ ਆਂਡਲੂ (ਜਵੱਦੀ ਵਾਲਿਆਂ) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ) ਸੀਨੀਅਰ ਅਕਾਲੀ ਆਗੂ ਸ਼ਿੰਦਰਪਾਲ ਸਿੰਘ ਤੂਰ (68) ਪੁੱਤਰ ਸ਼ਿੰਗਾਰਾ ਸਿੰਘ ਜਵੱਦੀ ਵਾਲੇ ਵਾਸੀ ਆਂਡਲੂ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਪੁੱਤਰ ਜੁਗਰਾਜ ਸਿੰਘ ਤੂਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ਼ਿੰਦਰਪਾਲ ਸਿੰਘ ਤੂਰ ਨੂੰ ਬੀਤੇ ਦਿਨੀਂ ਅਚਾਨਕ ਛਾਤੀ ਵਿਚ ਦਰਦ ਹੋਣ ’ਤੇ ਏਮਜ਼ ਹਸਪਤਾਲ ਬਠਿੰਡਾ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਬੀਤੀ ਰਾਤ 1:45 ਵਜੇ ਦੇ ਕਰੀਬ ਦਿਲ ਦੀ ਧੜਕਣ ਰੁਕਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

Ad Position 21
No active advertisement
ਸ਼ਿੰਦਰਪਾਲ ਸਿੰਘ ਤੂਰ ਦੀ ਤਸਵੀਰ। 30-08-2026
ਰਾਏਕੋਟ, 29 ਅਗਸਤ (ਬਲਵਿੰਦਰ ਸਿੰਘ ਲਿੱਤਰ) ਸੀਨੀਅਰ ਅਕਾਲੀ ਆਗੂ ਸ਼ਿੰਦਰਪਾਲ ਸਿੰਘ ਤੂਰ (68) ਪੁੱਤਰ ਸ਼ਿੰਗਾਰਾ ਸਿੰਘ ਜਵੱਦੀ ਵਾਲੇ ਵਾਸੀ ਆਂਡਲੂ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਪੁੱਤਰ ਜੁਗਰਾਜ ਸਿੰਘ ਤੂਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ਼ਿੰਦਰਪਾਲ ਸਿੰਘ ਤੂਰ ਨੂੰ ਬੀਤੇ ਦਿਨੀਂ ਅਚਾਨਕ ਛਾਤੀ ਵਿਚ ਦਰਦ ਹੋਣ ’ਤੇ ਏਮਜ਼ ਹਸਪਤਾਲ ਬਠਿੰਡਾ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਬੀਤੀ ਰਾਤ 1:45 ਵਜੇ ਦੇ ਕਰੀਬ ਦਿਲ ਦੀ ਧੜਕਣ ਰੁਕਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਮਿਤੀ 01 ਸਤੰਬਰ, ਦਿਨ ਮੰਗਲਵਾਰ ਨੂੰ ਪਰਿਵਾਰਿਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ’ਤੇ ਸ਼ਮਸ਼ਾਨਘਾਟ ਪਿੰਡ ਆਂਡਲੂ (ਨੇੜੇ ਰਾਏਕੋਟ) ਵਿਖੇ ਸਵੇਰੇ 11 ਵਜੇ ਦੇ ਕਰੀਬ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡਾ: ਅੰਬੇਡਕਰ ਦੇ ਜੀਵਨ ’ਤੇ ਆਧਾਰਿਤ ਪ੍ਰਤੀਯੋਗੀ ਪ੍ਰੀਖਿਆ ਅੱਜ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਅਰਦਾਸ ਸਮਾਗ...
Ad Position 24