01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ ਇਕ ਹੋਰ ਸਟੱਡੀ ਵੀਜ਼ਾ

ਜਗਰਾਉਂ, 1 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਸਟੂਡੈਂਟ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ। ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਇਕ ਵਾਰ ਫਿਰ ਹੋਣਹਾਰ ਵਿਦਿਆਰਥੀ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰਨ ਵਿੱਚ ਮਦਦਗਾਰ ਸਾਬਿਤ ਹੋਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਜਗਰਾਉਂ, 1 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਸਟੂਡੈਂਟ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ। ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਇਕ ਵਾਰ ਫਿਰ ਹੋਣਹਾਰ ਵਿਦਿਆਰਥੀ ਦਾ ਵਿਦੇਸ਼ ਜਾ ਕੇ ਪੜ੍ਹਨ ਦਾ ਸੁਪਨਾ ਸਾਕਾਰ ਕਰਨ ਵਿੱਚ ਮਦਦਗਾਰ ਸਾਬਿਤ ਹੋਈ ਹੈ। ਇੱਥੇ ਜਿਕਰਯੋਗ ਹੈ ਕਿ ਅਰਮਾਨਪ੍ਰੀਤ ਸਿੰਘ ਢਿੱਲੋਂ ਪੁੱਤਰ ਹਰਵਿੰਦਰ ਸਿੰਘ ਢਿੱਲੋਂ ਨਿਵਾਸੀ ਚੀਮਨਾ ਨੇ ਆਪਣੇ ਸਟੱਡੀ ਬਾਰੇ ਪੁੱਛ-ਪੜਤਾਲ ਕਰਨ ਤੋਂ ਬਾਅਦ ਆਪਣਾ ਕੇਸ ਇਥੋਂ ਲਗਵਾਇਆ। ਸਿੱਟੇ ਵਜੋਂ ਵਧੀਆ ਸੇਧ ਅਤੇ ਕਾਰਗੁਜਾਰੀ ਸਦਕਾ ਆਪਣਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕੀਤਾ। ਸਟੱਡੀ ਵੀਜ਼ਾ ਪ੍ਰਾਪਤ ਕਰਨ ’ਤੇ ਅਰਮਾਨਪ੍ਰੀਤ ਸਿੰਘ ਢਿੱਲੋਂ ਅਤੇ ਉਸਦੇ ਪਰਿਵਾਰ ਨੇ ਜਗਰਾਉਂ ਬ੍ਰਾਂਚ ਦੇ ਸਮੂਹ ਇੰਮੀਗ੍ਰੇਸ਼ਨ ਸਟਾਫ਼ ਅਤੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਥਾ ਦੇ ਸੰਸਥਾਪਕ ਗੁਰਮਿਲਾਪ ਸਿੰਘ ਡੱਲਾ ਨੇ ਜਗਰਾਉਂ ਬ੍ਰਾਂਚ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਢਿੱਲੋਂ ਨੂੰ ਉਸਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ’ਚ ਦਰਜਨਾਂ ਜਥੇ ਚੰਡੀਗੜ੍ਹ ਧਰਨੇ ਲਈ ਰਵਾਨਾ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਮੀਟਿੰਗ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਾਂ ਲਈ ਜਲਦ ਹੀ ਸ਼ਾਰਟ ਟਰਮ ਕੋਰ...
Ad Position 24