01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਹਲਕਾ ਵਿਧਾਇਕ ਗਿਆਸਪੁਰਾ ਵਲੋਂ ਸਹਿਕਾਰੀ ਖੇਤੀਬਾੜੀ ਸਭਾ ਬੁਆਣੀ ਦੀ ਨਵੀਂ ਚੁਣੀ ਪ੍ਰਬੰਧਕੀ ਕਮੇਟੀ ਦਾ ਸਨਮਾਨ

ਦੋਰਾਹਾ, 1 ਸਤੰਬਰ (ਪੱਤਰ ਪ੍ਰੇਰਕ)-ਦੀ ਜਨਤਾ ਸੁਧਾਰ ਬੁਆਣੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਦੀ ਪ੍ਰਬੰਧਕੀ ਕਮੇਟੀ ਦੀ ਨਵੀਂ ਚੁਣੀ ਪ੍ਰਬੰਧਕੀ ਕਮੇਟੀ ਦਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਖੰਡ ਮਿੱਲ ਬੁੱਢੇਵਾਲ ਦੇ ਉੱਪ ਚੇਅਰਮੈਨ ਤਰਲੋਚਨ ਸਿੰਘ ਬੁਆਣੀ ਵਲੋਂ ਸਨਮਾਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਦੋਰਾਹਾ, 1 ਸਤੰਬਰ (ਪੱਤਰ ਪ੍ਰੇਰਕ)-ਦੀ ਜਨਤਾ ਸੁਧਾਰ ਬੁਆਣੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਦੀ ਪ੍ਰਬੰਧਕੀ ਕਮੇਟੀ ਦੀ ਨਵੀਂ ਚੁਣੀ ਪ੍ਰਬੰਧਕੀ ਕਮੇਟੀ ਦਾ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਖੰਡ ਮਿੱਲ ਬੁੱਢੇਵਾਲ ਦੇ ਉੱਪ ਚੇਅਰਮੈਨ ਤਰਲੋਚਨ ਸਿੰਘ ਬੁਆਣੀ ਵਲੋਂ ਸਨਮਾਨ ਕੀਤਾ ਗਿਆ। ਹਲਕਾ ਵਿਧਾਇਕ ਗਿਆਸਪੁਰਾ ਅਤੇ ਚੇਅਰਮੈਨ ਤਰਲੋਚਨ ਸਿੰਘ ਬੁਆਣੀ ਨੇ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਮੇਤ ਕੁਲਵੰਤ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਜਗਤਾਰ ਸਿੰਘ, ਇਕਬਾਲ ਸਿੰਘ, ਰਣਜੀਤ ਕੌਰ ਅਤੇ ਨਰਿੰਦਰ ਕੌਰ ਨੂੰ ਸਿਰੋਪਾਉ ਨਾ ਕੇ ਸਨਮਾਨਿਤ ਕੀਤਾ। ਹਲਕਾ ਵਿਧਾਇਕ ਗਿਆਸਪੁਰਾ ਨੇ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪ੍ਰਬੰਧਕੀ ਕਮੇਟੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਰੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਚੋਣ ਕਰਕੇ ਇੱਕ ਸਲਾਘਾਯੋਗ ਕੰਮ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ ਗਿਆ ਹੈ। ਹਲਕਾ ਵਿਧਾਇਕ ਗਿਆਸਪੁਰਾ ਦਾ ਵੀ ਕਮੇਟੀ ਵਲੋਂ ਸਨਮਾਨ ਕੀਤਾ ਗਿਆ। ਸਭਾ ਦੀ ਸਕੱਤਰ ਸਨਦੀਪ ਕੌਰ ਵਲੋਂ ਸਾਰੇ ਹਾਜਰੀਨ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਹਿਊਮਨ ਵੈਲਫੇਅਰ ਐਂਡ ਬਲੱਡ ਡੋਨਰ ਐਸੋਸੀਏਸ਼ਨ ਵਲੋਂ ਸ੍ਰੀ ਰਾਮ ਮੰਦਰ ’ਚ ਸੁੰਦਰ ਕਾਂਡ ਪਾਠ ਤੇ ਕੀਰਤਨ ਅਗਲੀ ਖ਼ਬਰ ਨਾਬਾਲਗ ਲੜਕਾ ਲਾਪਤਾ
Ad Position 24