03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਰਨਲ ਕੌਸਲ ਦਾ ਮੈਂਬਰ ਕੀਤਾ ਨਿਯੁਕਤ ਵੱਖ-ਵੱਖ ਆਗੂਆਂ ਨੇ ਦਿੱਤੀ ਵਧਾਈ

ਚੌਂਕੀਮਾਨ, 3 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਦੀ ਸਿਫਾਰਿਸ਼ ’ਤੇ ਪਾਰਟੀ ਪ੍ਰਤੀ ਨਿਭਾਈ ਵਫ਼ਾਦਾਰੀ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਕਾਰਜਾਂ ਬਦਲੇ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਰਨਲ ਕੌਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾਂ ਹੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ ਦਿੱਤਾ ਹੈ ਜਿਸ ਨਾਲ ਉੁਹ ਹੋਰ ਵੱਧ ਉਤਸ਼ਾਹ ਨਾਲ ਪਾਰਟੀ ਪ੍ਰਤੀ ਕੰਮ ਕਰਨ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਚੌਂਕੀਮਾਨ, 3 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਦੀ ਸਿਫਾਰਿਸ਼ ’ਤੇ ਪਾਰਟੀ ਪ੍ਰਤੀ ਨਿਭਾਈ ਵਫ਼ਾਦਾਰੀ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਕਾਰਜਾਂ ਬਦਲੇ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਰਨਲ ਕੌਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਮੇਸ਼ਾਂ ਹੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਬਣਦਾ ਮਾਣ ਦਿੱਤਾ ਹੈ ਜਿਸ ਨਾਲ ਉੁਹ ਹੋਰ ਵੱਧ ਉਤਸ਼ਾਹ ਨਾਲ ਪਾਰਟੀ ਪ੍ਰਤੀ ਕੰਮ ਕਰਨ। ਇਸ ਮੌਕੇ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿੱਪ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਤੇ ਮੈਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ। ਇਸ ਮੌਕੇ ਹਲਕਾ ਦਾਖਾ ਦੇ ਇੰਚਾਰਜ ਜਸਕਰਨ ਸਿੰਘ ਦਿਉਲ, ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ, ਚੇਅਰਮੈਨ ਲਖਵਿੰਦਰ ਸਿੰਘ ਉੱਪਲ, ਸਾਬਕਾ ਸਰਪੰਚ ਹਰਪਾਲ ਸਿੰਘ ਕੋਠੇ ਪੋਨਾ, ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਚੇਅਰਮੈਨ ਤਰਸੇਮ ਸਿੰਘ ਚਚਰਾੜੀ, ਤਰਨਜੋਤ ਸਿੰਘ ਨੰਨੂੰ ਗਿੱਲ ਕੈਨੇਡਾ, ਪ੍ਰਧਾਨ ਗੁਰਵਿੰਦਰ ਸਿੰਘ ਕੋਠੇ ਹਾਂਸ, ਗੁਰਦੀਪ ਸਿੰਘ ਕਾਕਾ ਸਵੱਦੀ, ਪ੍ਰਧਾਨ ਵਿੱਕੀ ਚੌਧਰੀ ਮੁੱਲਾਂਪੁਰ, ਸਾਬਕਾ ਸਰਪੰਚ ਰਮਨਦੀਪ ਸਿੰਘ ਰਮਨਾ ਚੌਂਕੀਮਾਨ, ਜਗਵਿੰਦਰ ਸਿੰਘ ਮਾਨ, ਬਲਜੀਤ ਸਿੰਘ ਬੱਲੀ ਕੁਲਾਰ, ਇੰਜੀ: ਗੁਰਿੰਦਰਜੀਤ ਸਿੰਘ ਰੂਮੀ, ਚਮਕੌਰ ਸਿੰਘ ਵਲੈਤੀਆ, ਜਸਕਰਨ ਸਿੰਘ ਧਾਲੀਵਾਲ ਆਦਿ ਨੇ ਜਰਨਲ ਕੌਂਸਲ ਦੇ ਨਵ ਨਿਯੁਕਤ ਮੈਂਬਰ ਸਵਰਨ ਸਿੰਘ ਛੱਜਾਵਾਲ (ਸਾਬਕਾ ਸਰਪੰਚ) ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗਾਲਿਬ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਵਲੋਂ ਮਹਿੰਗਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜੇ. ਈ. ਕੰਵਰਦੀਪ ਧੰਨਾ ਦੀ ਸੇਵਾ ਮੁਕਤੀ ’ਤੇ ਸਨਮਾਨ ਸਮਾਰੋਹ ਯਾਦਗਾਰੀ ਬਣਿਆ
Ad Position 24