03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਿਊ ਮਾਡਲ ਸਕੂਲ ਨੰਗਲ ਖੁਰਦ ’ਚ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮ ਕਰਵਾਇਆ

ਲੋਹਟਬੱਦੀ, 3 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਮਾਣਿਤ ਪੇਂਡੂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੰਗਲ ਖੁਰਦ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਕਰਵਾਇਆ ਗਿਆ। ਬਲਵੰਤ ਸਿੰਘ ਮੌੜ, ਤੇਜਾ ਸਿੰਘ ਗਰੇਵਾਲ (ਮੈਨੇਜਿੰਗ ਡਾਇਰੈਕਟਰ), ਗੁਰਪਾਲ ਸਿੰਘ ਗਰੇਵਾਲ ਅਤੇ ਗਗਨਦੀਪ ਕੌਰ ਗਰੇਵਾਲ (ਦੋਵੇਂ ਮੁੱਖ ਪ੍ਰਬੰਧਕਾਂ) ਦੀ ਅਗਵਾਈ ’ਚ ਹੋਏ ਸਮਾਗਮ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੇ ਕ੍ਰਿਸ਼ਨ ਅਤੇ ਰਾਧਾ ਦੇ ਰੂਪ ’ਚ ਮਨਮੋਹਕ ਪੁਸਾਕਾਂ ਪਹਿਨੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਲੋਹਟਬੱਦੀ, 3 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਮਾਣਿਤ ਪੇਂਡੂ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੰਗਲ ਖੁਰਦ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸਮਾਗਮ ਕਰਵਾਇਆ ਗਿਆ। ਬਲਵੰਤ ਸਿੰਘ ਮੌੜ, ਤੇਜਾ ਸਿੰਘ ਗਰੇਵਾਲ (ਮੈਨੇਜਿੰਗ ਡਾਇਰੈਕਟਰ), ਗੁਰਪਾਲ ਸਿੰਘ ਗਰੇਵਾਲ ਅਤੇ ਗਗਨਦੀਪ ਕੌਰ ਗਰੇਵਾਲ (ਦੋਵੇਂ ਮੁੱਖ ਪ੍ਰਬੰਧਕਾਂ) ਦੀ ਅਗਵਾਈ ’ਚ ਹੋਏ ਸਮਾਗਮ ਦੌਰਾਨ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੇ ਕ੍ਰਿਸ਼ਨ ਅਤੇ ਰਾਧਾ ਦੇ ਰੂਪ ’ਚ ਮਨਮੋਹਕ ਪੁਸਾਕਾਂ ਪਹਿਨੀਆਂ। ਸੁਚੱਜੇ ਢੰਗ ਨਾਲ ਧਾਰਮਿਕ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ। ਕ੍ਰਿਸ਼ਨ ਭਜ਼ਨ ’ਤੇ ਨਾਚ ਪੇਸ਼ ਕੀਤੇ, ਕਵਿਤਾਵਾਂ ਸੁਣਾ ਕੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਖੂਬ ਆਨੰਦ ਲਿਆ। ਨਾਚ ਅਤੇ ਕ੍ਰਿਸ਼ਨ ਲੀਲਾ ਨੇ ਸਾਰਿਆਂ ਨੂੰ ਮੋਹਿਤ ਕੀਤਾ। ਪ੍ਰਿੰਸੀਪਲ ਰਾਜਪਾਲ ਕੌਰ ਦਿਓਲ ਅਤੇ ਵਾਈਸ ਪ੍ਰਿੰਸੀਪਲ ਹਰਕੇਵਲ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਕਿਹਾ ਕਿ ਜ਼ਿੰਦਗੀ ’ਚ ਹਰ ਮੁਕਾਮ ’ਤੇ ਪਹੁੰਚਣ ਕਈ ਸੱਚ, ਕਰਮ ਅਤੇ ਧਾਰਮਿਕਤਾ ਦੇ ਆਦਰਸ਼ਾਂ ਦੀ ਪਾਲਣਾ ਕਰਨਾ ਚਾਹੀਦੀ ਹੈ। ਵੱਖ-ਵੱਖ ਪੇਸ਼ਕਾਰੀਆਂ ‘ਚ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ। ਇਸ ਮੌਕੇ ਹਰਕੇਵਲ ਸਿੰਘ ਸਾਹਪੁਰ ਵਾਈਸ ਪ੍ਰਿੰਸੀਪਲ, ਮਲਕੀਤ ਸਿੰਘ ਅਧਿਆਪਕ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਰਾਜਸੀ ਭਵਿੱਖ ਦਾ ਫ਼ੈਸਲਾ ਕਰੇਗੀ ਮੇਲਾ ਛਪਾਰ ਕਾਨਫਰੰਸ- ਦਿਉਲ ਕਾਨਫਰੰਸ ਸਫ਼ਲਤਾ ਲਈ 11 ਮ... ਅਗਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਹੀ ਮੇਰੀ ਪਾਰਟੀ ਹੈ-ਭਗਵੰਤ ਸਿੰਘ ਸਿੱਧੂ
Ad Position 24