ਪੰਜਾਬੀ ਲਿਖਾਰੀ ਸਭਾ ਰਾਮਪੁਰ ਵਲੋਂ ਪੰਜਾਬੀ ਦੇ ਪ੍ਰਸਿੱਧ ਗ਼ਜ਼ਲਗੋ ਗੁਰਤੇਜ ਕੋਹਾਰਵਾਲਾ ਨਾਲ ਰੂਬਰੂ ਸਮਾਗਮ ਅੱਜ
ਦੋਰਾਹਾ, 4 ਸਤੰਬਰ (ਮਨਜੀਤ ਸਿੰਘ ਗਿੱਲ)-ਪੰਜਾਬੀ ਲਿਖਾਰੀ ਸਭਾ ਰਾਮਪੁਰ ਪੰਜਾਬ ਦੀ ਸਭ ਤੋਂ ਪੁਰਾਣੀ ਅਤੇ ਇਤਿਹਾਸਕ ਸਭਾ ਹੈ। ਇਸ ਸਭਾ ਨੇ ਪੰਜਾਬੀ ਸਾਹਿਤ ਵਿਚ ਬਹੁਤ ਨਿੱਗਰ ਯੋਗਦਾਨ ਪਾਇਆ ਹੈ।
ਪੰਜਾਬੀ ਦੇ ਪ੍ਰਸਿੱਧ ਗ਼ਜ਼ਲਗੋ ਗੁਰਤੇਜ ਕੋਹਾਰਵਾਲਾ।
05-09-2026