04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਾਬਕਾ ਵਿਧਾਇਕ ਲੱਖਾ ਪਾਇਲ ਨੇ ਪਿੰਡ ਬੇਰਕਲਾਂ ਤੋਂ ਪੰਨਾ ਪ੍ਰਮੁੱਖ ਲਗਾਉਣ ਦੀ ਕੀਤੀ ਸ਼ੁਰੂਆਤ

ਮਲੌਦ, 4 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੀ ਅਗਵਾਈ ਹੇਠ ਪਿੰਡ ਬੇਰਕਲਾਂ ਵਿਖੇ ਮੀਟਿੰਗ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮਲੌਦ, 4 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੀ ਅਗਵਾਈ ਹੇਠ ਪਿੰਡ ਬੇਰਕਲਾਂ ਵਿਖੇ ਮੀਟਿੰਗ ਹੋਈ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਬੇਰਕਲਾਂ ਤੋਂ ਪੰਨਾ ਪ੍ਰਮੁੱਖ ਲਗਾਉਣ ਦੀ ਰਸਮੀ ਸ਼ੁਰੂਆਤ ਕਰਦਿਆਂ ਕਿਹਾ ਕਿ 60 ਵੋਟਾਂ ‘ਤੇ ਇੱਕ ਪੰਨਾ ਪ੍ਰਮੁੱਖ ਲਗਾਇਆ ਜਾਵੇਗਾ। ਇਸੇ ਤਰ੍ਹਾਂ ਹਰ ਪਿੰਡ ਵਿਚ ਪੰਨਾ ਪ੍ਰਮੁੱਖ ਲੱਗੇਗਾ। ਸਾਬਕਾ ਵਿਧਾਇਕ ਲੱਖਾ ਪਾਇਲ ਨੇ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਭੈ ਸਿੰਘ ਗਿੱਲ ਜਨਰਲ ਸਕੱਤਰ, ਧਲਵੰਤ ਸਿੰਘ ਸੀਨੀਅਰ ਕਾਂਗਰਸੀ ਆਗੂ, ਮੋਹਣ ਸਿੰਘ, ਸ਼ਿੰਦਰ ਸਿੰਘ ਫ਼ੌਜੀ, ਬਚਿੱਤਰ ਸਿੰਘ, ਸੋਨੀ ਡਾਬਾ, ਜੂਪਾ ਸਿੰਘ, ਗੁਰਪ੍ਰੀਤ ਸਿੰਘ ਗੋਪੀ ਸੋਮਲ ਖੇੜੀ ਕੌਂਸਲਰ, ਰਿੰਪਾ ਸਿੰਘ, ਲੱਕੀ ਸਿੰਘ, ਛਿੰਦਾ ਸਿੰਘ ਨੰਬਰਦਾਰ, ਨਿੱਕੂ ਸਿੰਘ, ਜਗਨਾਰ ਸਿੰਘ, ਸੋਹਣ ਸਿੰਘ, ਨਾਜ਼ਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇ. ਕੁਲਦੀਪ ਸਿੰਘ ਉੱਚੀ ਦੌਦ ਅਤੇ ਹਰਦੇਵ ਸਿੰਘ ਸਿਆੜ ਜਰਨਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਕਿਸਾਨ ਆਗੂਆਂ ਨੇ ਚੌਥੇ ਦਿਨ ਵੀ ਧਰਨੇ ਵਿਚ ਕੀਤੀ ਸ਼ਮੂਲੀਅਤ
Ad Position 24