04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਸਾਹਨੇਵਾਲ, 4 ਸਤੰਬਰ (ਅਮਰਜੀਤ ਸਿੰਘ ਮੰਗਲੀ)-ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਥਾਣਾ ਸਾਹਨੇਵਾਲ ਦੀ ਪੁਲਿਸ ਵਲੋਂ ਇੱਕ ਵਿਅਕਤੀ ਨੂੰ 70 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਦਲਬੀਰ ਸਿੰਘਥਾਣਾ ਸਾਹਨੇਵਾਲ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਨਵਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀਨਵਾਂ ਪਿੰਡ ਰੋਡ, ਸਾਹਨੇਵਾਲ ਵਿਖੇ ਕਾਰਵਾਈ ਕਰਦਿਆਂ ਦੋਸ਼ੀ ਹਰਜਿੰਦਰ ਸਿੰਘ ਪੁੱਤਰ ਰੂਪਾ ਸਿੰਘ ਨੂੰ ਕਾਬੂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸਾਹਨੇਵਾਲ, 4 ਸਤੰਬਰ (ਅਮਰਜੀਤ ਸਿੰਘ ਮੰਗਲੀ)-ਕਮਿਸ਼ਨਰੇਟ ਪੁਲਿਸ ਲੁਧਿਆਣਾ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਥਾਣਾ ਸਾਹਨੇਵਾਲ ਦੀ ਪੁਲਿਸ ਵਲੋਂ ਇੱਕ ਵਿਅਕਤੀ ਨੂੰ 70 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਦਲਬੀਰ ਸਿੰਘਥਾਣਾ ਸਾਹਨੇਵਾਲ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਨਵਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀਨਵਾਂ ਪਿੰਡ ਰੋਡ, ਸਾਹਨੇਵਾਲ ਵਿਖੇ ਕਾਰਵਾਈ ਕਰਦਿਆਂ ਦੋਸ਼ੀ ਹਰਜਿੰਦਰ ਸਿੰਘ ਪੁੱਤਰ ਰੂਪਾ ਸਿੰਘ ਨੂੰ ਕਾਬੂ ਕੀਤਾ। ਪੁਲਿਸ ਪਾਰਟੀ ਵਲੋਂ ਦੋਸ਼ੀ ਦੇ ਕਬਜ਼ੇ ਵਿਚੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਖ਼ਿਲਾਫ਼ ਪਹਿਲਾਂ ਵੀ ਥਾਣਾ ਸਾਹਨੇਵਾਲ ਵਿਚ ਵੱਖ-ਵੱਖ ਜੁਰਮਾਂ ਤਹਿਤ 5 ਮੁਕੱਦਮੇ ਦਰਜ ਹਨ। ਪੁਲਿਸ ਵਲੋਂ ਦੋਸ਼ੀ ਹਰਜਿੰਦਰ ਸਿੰਘ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਰਬੀਰ ਸਿੰਘ ਇਯਾਲੀ ਵਲੋਂ ਕਾਨਫ਼ਰੰਸ ਮੇਲਾ ਛਪਾਰ ਦੀ ਸਫ਼ਲਤਾ ਲਈ ਮੀਟਿੰਗਾਂ ਸ਼ੁਰੂ ਅਗਲੀ ਖ਼ਬਰ ਜਥੇ. ਕੁਲਦੀਪ ਸਿੰਘ ਉੱਚੀ ਦੌਦ ਅਤੇ ਹਰਦੇਵ ਸਿੰਘ ਸਿਆੜ ਜਰਨਲ ਕੌਂਸਲ ਮੈਂਬਰ ਨਿਯੁਕਤ
Ad Position 24