06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਪ੍ਰੀਤ ਸਿੰਘ ਕਾਉਂਕੇ, ਦੀਦਾਰ ਸਿੰਘ ਮਲਕ, ਜਥੇਦਾਰ ਰਣਧੀਰ ਸਿੰਘ ਧੀਰਾ ਚਕਰ ਚਕਰ, ਕਾਉਂਕੇ ਤੇ ਮਲਕ ਨੂੰ ਜਨਰਲ ਕੌਂਸਲ ਦਾ ਮੈਂਬਰ ਬਣਾਏ ਜਾਣ ਦੀ ਖੁਸ਼ੀ ’ਚ ਆਗੂਆਂ ਨੇ ਦਿੱਤੀਆਂ ਵਧਾਈਆਂ

ਹਠੂਰ, 5 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਸਰਕਲ ਹਠੂਰ ਦੇ ਪ੍ਰਧਾਨ ਜਥੇਦਾਰ ਰਣਧੀਰ ਸਿੰਘ ਧੀਰਾ ਚਕਰ, ਸੀਨੀਅਰ ਆਗੂ ਸਰਪ੍ਰੀਤ ਸਿੰਘ ਕਾਉਂਕੇ ਅਤੇ ਬਲਾਕ ਸੰਮਤੀ ਜਗਰਾਉਂ ਦੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਨੂੰ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ਼ ਐੱਸ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਹਠੂਰ, 5 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂਆਂ ਸਰਕਲ ਹਠੂਰ ਦੇ ਪ੍ਰਧਾਨ ਜਥੇਦਾਰ ਰਣਧੀਰ ਸਿੰਘ ਧੀਰਾ ਚਕਰ, ਸੀਨੀਅਰ ਆਗੂ ਸਰਪ੍ਰੀਤ ਸਿੰਘ ਕਾਉਂਕੇ ਅਤੇ ਬਲਾਕ ਸੰਮਤੀ ਜਗਰਾਉਂ ਦੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਨੂੰ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ਼ ਐੱਸ.ਆਰ. ਕਲੇਰ, ਭਾਗ ਸਿੰਘ ਮੱਲ੍ਹਾ ਸਾਬਕਾ ਵਿਧਾਰਕ, ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਜਥੇਬੰਦਰ ਸਕੱਤਰ ਕਮਲਜੀਤ ਸਿੰਘ ਮੰਲ੍ਹਾ, ਸੰਦੀਪ ਸਿੰਘ ਮੱਲ੍ਹਾ, ਜੱਥੇਦਾਰ ਮਲਕੀਤ ਸਿੰਘ ਹਠੂਰ, ਜਥੇਦਾਰ ਪ੍ਰਮਿੰਦਰ ਸਿੰਘ ਚੀਮਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਜਥੇਦਾਰ ਆਤਮਾ ਸਿੰਘ ਬੱਸੂਵਾਲ, ਹਰਦੀਪ ਸਿੰਘ ਸੰਧੂ ਮਾਣੂੰਕੇ, ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਹਠੂਰ, ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਪ੍ਰਧਾਨ ਸੁਖਪ੍ਰੀਤ ਸਿੰਘ ਕੈਲ੍ਹੇ, ਨੰਬਰਦਾਰ ਸਤਨਾਮ ਸਿੰਘ ਬੱਸੂਵਾਲ, ਪ੍ਰਧਾਨ ਗੁਰਪ੍ਰੀਤ ਸਿੰਘ ਬੱਸੂਵਾਲ, ਬਾਈ ਰਛਪਾਲ ਸਿੰਘ ਚਕਰ, ਡਾ, ਮੱਖਣ ਸਿੰਘ ਚਕਰ, ਜਸਵਿੰਦਰ ਸਿੰਘ ਸ਼ਿੰਦਰ ਲੱਖਾ, ਪ੍ਰਧਾਨ ਜਗਜੀਤ ਸਿੰਘ ਡੱਲਾ, ਨੰਬਰਦਾਰ ਜਸਵੀਰ ਸਿੰਘ ਦੇਹੜਕਾ, ਦਲਜੀਤ ਸਿੰਘ ਧਾਲੀਵਾਲ, ਪਰਮਜੀਤ ਸਿੰਘ ਸਿੱਧੂ ਦੇਹੜਕਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਾਬਕਾ ਸਰਪੰਚ ਸ਼ੇਰ ਸਿੰਘ ਰਸੂਲਪੁਰ, ਅਵਤਾਰ ਸਿੰਘ ਮੱਲ੍ਹਾ ਸਾਬਕਾ ਸਰਪੰਚ, ਚਮਕੌਰ ਸਿੰਘ ਸਿੱਧੂ ਦੇਹੜਕਾ, ਅਵਤਾਰ ਸਿੰਘ ਦੇਹੜਕਾ, ਨੰਬਰਦਾਰ ਗੋਪਾਲ ਸਿੰਘ ਭੰਮੀਪੁਰਾ ਆਦਿ ਨੇ ਵਧਾਈਆਂ ਦਿੱਤੀਆਂ। ਉਕਤ ਤਿੰਨੋਂ ਆਗੂਆਂ ਭਾਈ ਕਾਉਂਕੇ, ਜਥੇਦਾਰ ਧੀਰਾ ਚਕਰ ਤੇ ਚੇਅਰਮੈਨ ਮਲਕ ਨੇ ਕਿਹਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਆਗੂਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਲੋਕਤੰਤਰ ਦਾ ਘਾਣ ਕਰ ਰਹੀ ਹੈ-ਸਰਪ੍ਰੀਤ ਸਿੰਘ ਕਾਉਂਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਕਰ ਤਸ਼ੱਦਦ ਤੇ ਜੇਲਾ...
Ad Position 24