06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਲਵਿੰਦਰ ਸਿੰਘ ਸੰਧੂ ਵਲੋਂ ਸ਼ਿੰਦਰਪਾਲ ਸਿੰਘ ਆਂਡਲੂ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੀਨੀਅਰ ਅਕਾਲੀ ਆਗੂ ਸ਼ਿੰਦਰਪਾਲ ਸਿੰਘ ਤੂਰ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਆਂਡਲੂ (ਜਵੱਦੀ ਵਾਲੇ), ਜੋ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਜਿੰਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਜਗਜੀਤ ਸਿੰਘ ਤੂਰ, ਹਰਜੀਤ ਸਿੰਘ ਤੂਰ ਅਤੇ ਜਗਰਾਜ ਸਿੰਘ ਤੂਰ (ਜਵੱਦੀ ਵਾਲੇ) ਪਰਿਵਾਰ ਨਾਲ ਦੁੱਖ ਸ਼ਾਂਝਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਰਾਏਕੋਟ, 5 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੀਨੀਅਰ ਅਕਾਲੀ ਆਗੂ ਸ਼ਿੰਦਰਪਾਲ ਸਿੰਘ ਤੂਰ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਆਂਡਲੂ (ਜਵੱਦੀ ਵਾਲੇ), ਜੋ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਜਿੰਨ੍ਹਾਂ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਰਾਏਕੋਟ ਤੋਂ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਜਗਜੀਤ ਸਿੰਘ ਤੂਰ, ਹਰਜੀਤ ਸਿੰਘ ਤੂਰ ਅਤੇ ਜਗਰਾਜ ਸਿੰਘ ਤੂਰ (ਜਵੱਦੀ ਵਾਲੇ) ਪਰਿਵਾਰ ਨਾਲ ਦੁੱਖ ਸ਼ਾਂਝਾ ਕੀਤਾ ਗਿਆ। ਇਸ ਮੌਕੇ ਸੁਖਰਾਜ ਸਿੰਘ ਮਹੇਰਨਾਂ ਪ੍ਰਧਾਨ ਸਰਕਲ ਪੱਖੋਵਾਲ, ਪ੍ਰਿਤਪਾਲ ਸਿੰਘ ਬਾਘਾ, ਜਗਰਾਜ ਸਿੰਘ ਰਾਜਾ ਭੈਣੀ ਦਰੇੜਾ ਮੈਂਬਰ ਕੋਰ ਕਮੇਟੀ, ਕੁਲਵੰਤ ਸਿੰਘ ਨੰਗਲ , ਹਰਦੀਪ ਸਿੰਘ ਮਹੇਰਨਾਂ, ਗੁਰਦੀਸ਼ ਸਿੰਘ ਤੂਰ, ਬਲਦੇਵ ਸਿੰਘ ਗਰੇਵਾਲ ਰਾਏਪੁਰ ਵਾਲੇ ਆਦਿ ਵਲੋਂ ਵੀ ਸ਼ਿੰਦਰਪਾਲ ਸਿੰਘ ਤੂਰ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਦਾਰ ਭਰਪੂਰ ਸਿੰਘ ਸਕੂਲ ’ਚ ਹੋਇਆ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਮੁਹੱਲਾ ਮੌਲਵੀਆਂ ਰਾਏਕੋਟ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਉਪਦੇਸ਼ ਸਾਨੂ...
Ad Position 24