07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਗੁੜੇ ਤੋਂ ਪ੍ਰਧਾਨ ਮਾਨ ਦੀ ਅਗਵਾਈ ਵਿਚ ਕਿਸਾਨਾਂ ਦਾ ਜੱਥਾ ਚੰਡੀਗੜ੍ਹ ’ਚ ਦਿੱਤੇ ਜਾ ਰਹੇ ਧਰਨਾ ’ਚ ਸ਼ਮੂਲੀਅਤ ਕਰਨ ਲਈ ਹੋਇਆ ਰਵਾਨਾ

ਚੌਂਕੀਮਾਨ, 6 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਪਿੰਡ ਗੁੜੇ ਤੋਂ ਬੀ. ਕੇ.

Ad Position 21
repet_subhas-goyals [Copy P29]
ਪਿੰਡ ਗੁੜੇ ਤੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨਾ ਵਿਚ ਸ਼ਮੂਲੀਅਤ ਕਰਨ ਲਈ ਜਾਣ ਸਮੇਂ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਤੇ ਹੋਰ। ਤਸਵੀਰ: ਤੇਜਿੰਦਰ ਸਿੰਘ ਚੱਢਾ 07-09-2026
ਚੌਂਕੀਮਾਨ, 6 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਪਿੰਡ ਗੁੜੇ ਤੋਂ ਬੀ.ਕੇ.ਯੂ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਬਲਾਕ ਸਵੱਦੀ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਦੀ ਅਗਵਾਈ ਵਿਚ ਕਿਸਾਨ ਵੀਰ ਰਵਾਨਾ ਹੋਏ। ਇਸ ਮੌਕੇ ਰਵਾਨਾ ਹੋਣ ਤੋਂ ਪਹਿਲਾ ਬਲਾਕ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਨੇ ਕਿਹਾ ਕਿਸਾਨ ਲੰਮੇ ਸਮੇਂ ਤੋਂ ਆਪਣੀ ਜਾਇਜ਼ਾਂ ਮੰਗਾਂ ਨੂੰ ਮਨਾਉਣ ਲਈ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਲਟਕਾ ਰਹੀ ਹੈ। ਪ੍ਰਧਾਨ ਗੁੜੇ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿਚ ਹਰ ਵਰਗ ਨੂੰ ਸ਼ਮੂਲੀਅਤ ਕਰਨੀ ਚਾਹੀਦੀ, ਜਿਸ ਕਿਸਾਨ ਮੋਰਚਾ ਫਤਹਿ ਹੋ ਸਕੇ ਤੇ ਵਰਗ ਖੁਸ਼ਹਾਲ ਹੋਵੇ ਕਿਉਂਕਿ ਜੇਕਰ ਕਿਸਾਨ ਖੁਸ਼ਹਾਲ ਹੈ ਤਾਂ ਸਾਰੇ ਵਰਗ ਆਪਣੇ ਆਪ ਖੁਸ਼ਹਾਲ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਸੰਬੰਧੀ ਹੇਰਾਂ ’ਚ ਸਮਾਗਮ 10 ਤੋਂ ਪੰਥ ਪ੍ਰਸਿੱਧ ਉੱਘੀਆਂ ਸ਼ਖ਼... ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਸਮੱਰਥਕਾਂ ’ਚ ਛਪਾਰ ਕਾਨਫਰੰਸ ਪ੍ਰਤੀ ਭਾਰੀ ਉਤਸ਼ਾਹ-ਇਯਾਲੀ, ਹਸਨਪੁਰ ਛਪਾਰ ਕਾਨਫਰੰਸ ’ਚ ਹ...
Ad Position 24