ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ
ਜਗਰਾਉਂ, 7 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਲੋਂ ਅੱਜ ਜ਼ਿਲ੍ਹਾ ਜੁਆਇੰਟ ਸਕੱਤਰ ਗੁਰਦੀਪ ਸਿੰਘ ਕੋਟਉਮਰਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਐੱਸ. ਡੀ.
ਜਗਰਾਉਂ ਵਿਖੇ ਵੱਖ ਵੱਖ ਮੰਗਾਂ ਸਬੰਧੀ ਐੱਸ.ਡੀ.ਐੱਮ. ਨੂੰ ਮੰਗ ਪੱਤਰ ਦੇਣ ਸਮੇਂ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ। ਤਸਵੀਰ: ਭੁਪਿੰਦਰ ਸਿੰਘ ਮੁਰਲੀ
07-09-2026