11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਸਾਹਿਬ ਦੀ ਮੂਰਤੀ ਨਾਲ ਬੇਅਦਬੀ ਬੇਹੱਦ ਨਿੰਦਣਯੋਗ - ਬੇਗਮਪੁਰਾ ਏਕਤਾ ਦਲ

ਮਾਛੀਵਾੜਾ ਸਾਹਿਬ, 10 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਲੁਧਿਆਣਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਖ਼ਤ ਪ੍ਰਤੀਕਿਰਿਆ ਸਾਹਮਣੇ ਆਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮਾਛੀਵਾੜਾ ਸਾਹਿਬ, 10 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਲੁਧਿਆਣਾ ‘ਚ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਸਖ਼ਤ ਪ੍ਰਤੀਕਿਰਿਆ ਸਾਹਮਣੇ ਆਈ ਹੈ। ਬੇਗਮਪੁਰਾ ਏਕਤਾ ਦਲ ਪੰਜਾਬ ਦੇ ਚੇਅਰਮੈਨ ਗੁਰਦੀਪ ਮਾਨ ਨੇ ਇਸ ਘਿਣਾਉਣੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਚੇਅਰਮੈਨ ਗੁਰਦੀਪ ਮਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਸਿਰਫ਼ ਇੱਕ ਧਰਮ ਦੇ ਵਿਅਕਤੀ ਨਹੀਂ ਸਨ, ਸਗੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਸਮਾਜਿਕ ਨਿਆਂ ਦੇ ਮਸੀਹਾ ਅਤੇ ਕਰੋੜਾਂ ਲੋਕਾਂ ਲਈ ਪ੍ਰੇਰਨਾ ਸਰੋਤ ਹਨ। ਅਜਿਹੀਆਂ ਘਟਨਾਵਾਂ ਸਮਾਜ ਵਿਚ ਨਫ਼ਰਤ ਅਤੇ ਵੰਡ ਪੈਦਾ ਕਰਨ ਵਾਲੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 10ਖੰਨਾ20 ਚੇਅਰਮੈਨ ਗੁਰਦੀਪ ਮਾਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਭਗਤ ਜੀ ਦੀ ਬਾਣੀ ਅਤੇ ਉਪਦੇਸ਼ਾਂ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੇ ਖਿਡਾਰੀਆਂ ਨੇ ਅੰਡਰ-11 ਜ਼ੋਨਲ ਪੱਧਰੀ ਟੂਰਨਾਮੈਂਟ ’ਚ ਜਿੱਤ ਦੇ ਝੰਡੇ ਗੱਡੇ
Ad Position 24