ਜਸਵੰਤ ਸਿੰਘ ਸਿੱਧੂ (ਸਿੱਧਵਾਂ ਬੇਟ) ਦਾ ਅੰਤਿਮ ਸੰਸਕਾਰ ਅੱਜ
ਚੌਂਕੀਮਾਨ, 11 ਸਤੰਬਰ (ਤੇਜਿੰਦਰ ਸਿੰਘ ਚੱਢਾ)-ਜਸਵੰਤ ਸਿੰਘ ਸਿੱਧੂ ਪੁੱਤਰ ਸਵ: ਗੁਰਦਿਆਲ ਸਿੰਘ ਸਿੱਧੂ ਜੋ ਕਿ ਪਿਛਲੇ ਦਿਨੀਂ ਮਿਤੀ 9 ਸਤੰਬਰ 2026, ਦਿਨ ਬੁੱਧਵਾਰ ਨੂੰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਕਰਮ ਸਿੰਘ ਸਿੱਧੂ ਕੈਨੇਡਾ ਨੇ ਦੱਸਿਆ ਕਿ ਜਸਵੰਤ ਸਿੰਘ ਸਿੱਧੂ (ਸਿੱਧਵਾਂ ਬੇਟ) ਦਾ ਅੰਤਿਮ ਸੰਸਕਾਰ ਅੱਜ ਮਿਤੀ 12 ਸਤੰਬਰ 2026, ਦਿਨ ਸ਼ਨੀਵਾਰ ਨੂੰ ਸਵੇਰੇ 11 ਵਜੇ ਪਿੰਡ ਸਿੱਧਵਾਂ ਬੇਟ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
ਅਜੀਤ ਡੈਸਕ
12-09-2026