14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਡਾਂਗੋ ’ਚ ਮੇਲਾ ਛਪਾਰ ਕਾਨਫਰੰਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਅਹਿਮ ਮੀਟੰਗ

ਪੱਖੋਵਾਲ-ਸਰਾਭਾ, 14 ਸਤੰਬਰ (ਖੁਸ਼ਵਿੰਦਰ ਸਿੰਘ ਸਰਾਭਾ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ 26 ਸਤੰਬਰ ਨੂੰ ਮੇਲਾ ਛਪਾਰ ਵਿਖੇ ਹੋਣ ਜਾ ਰਹੀ ਕਾਨਫਰੰਸ ਸੰਬੰਧੀ ਮੀਟਿੰਗ ਲਾਗਲੇ ਪਿੰਡ ਡਾਂਗੋ ’ਚ ਸੀਨੀਅਰ ਅਕਾਲੀ ਆਗੂ ਰਘਬੀਰ ਸਿੰਘ ਸਾਬਕਾ ਪੰਚ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਇੱਕਤਰ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਸ: ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਮਿਤੀ 26 ਸਤੰਬਰ ਨੂੰ ਹੋਣ ਵਾਲੀ ਮੇਲਾ ਛਪਾਰ ਕਾਨਫਰੰਸ ਲਈ ਵਰਕਰਾਂ ’ਚ ਭਾਰੀ ਉਤਸ਼ਾਹ ਹੈ ਤੇ ਉਹ ਵੱਡੇ ਕਾਫ਼ਲਿਆਂ ਸਮੇਤ ਛਪਾਰ ਪੁੱਜ ਕੇ ਆਪਣੇ ਮਹਿਬੂਬ ਆਗੂ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਵਿਚਾਰ ਸੁਣਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਪੱਖੋਵਾਲ-ਸਰਾਭਾ, 14 ਸਤੰਬਰ (ਖੁਸ਼ਵਿੰਦਰ ਸਿੰਘ ਸਰਾਭਾ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ 26 ਸਤੰਬਰ ਨੂੰ ਮੇਲਾ ਛਪਾਰ ਵਿਖੇ ਹੋਣ ਜਾ ਰਹੀ ਕਾਨਫਰੰਸ ਸੰਬੰਧੀ ਮੀਟਿੰਗ ਲਾਗਲੇ ਪਿੰਡ ਡਾਂਗੋ ’ਚ ਸੀਨੀਅਰ ਅਕਾਲੀ ਆਗੂ ਰਘਬੀਰ ਸਿੰਘ ਸਾਬਕਾ ਪੰਚ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਇੱਕਤਰ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਸ: ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਮਿਤੀ 26 ਸਤੰਬਰ ਨੂੰ ਹੋਣ ਵਾਲੀ ਮੇਲਾ ਛਪਾਰ ਕਾਨਫਰੰਸ ਲਈ ਵਰਕਰਾਂ ’ਚ ਭਾਰੀ ਉਤਸ਼ਾਹ ਹੈ ਤੇ ਉਹ ਵੱਡੇ ਕਾਫ਼ਲਿਆਂ ਸਮੇਤ ਛਪਾਰ ਪੁੱਜ ਕੇ ਆਪਣੇ ਮਹਿਬੂਬ ਆਗੂ ਸੁਖਬੀਰ ਸਿੰਘ ਬਾਦਲ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਵਿਚਾਰ ਸੁਣਨਗੇ। ਇਸ ਮੌਕੇ ਉਨ੍ਹਾਂ ਕਾਨਫਰੰਸ ਨੂੰ ਸਫਲ ਬਣਾਉਣ ਲਈ ਨੌਜਵਾਨਾਂ ਦੀਆ ਡਿਊਟੀਆ ਲਗਾਈਆਂ। ਇਸ ਦੌਰਾਨ ਲੁਧਿਆਾਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਯੂਥ ਪ੍ਰਧਾਨ ਸੁਖਰਾਜ ਸਿੰਘ ਮਹੇਰਨਾਂ, ਸੇਵਾ ਸਿੰਘ ਪ੍ਰਧਾਨ ਡਾਂਗੋ, ਡਾ. ਗੁਰਦੀਪ ਸਿੰਘ ਡਾਂਗੋ, ਪ੍ਰਿਤਪਾਲ ਸਿੰਘ ਭੈਣੀ, ਕ੍ਰਿਪਾਲ ਸਿੰਘ, ਰਣਜੀਤ ਸਿੰਘ, ਡਾ. ਜਰਨੈਲ ਸਿੰਘ, ਅਮਰਜੀਤ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਰਾਗੀ, ਹਰਨੇਕ ਸਿੰਘ, ਬਹਾਦਰ ਸਿੰਘ, ਪਰਮਵੀਰ ਸਿੰਘ, ਪਰਸਣ ਸਿੰਘ, ਦੀਪਾ ਮੰਡੀਲਾ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੰਮੇ ਬਿਜਲੀ ਕੱਟਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਗਰਾਉਂ ਵਿਖੇ ਧਰਨਾ ਕੱਲ੍ਹ ਅਗਲੀ ਖ਼ਬਰ ‘ ਆਪ’ ਸਰਕਾਰ ਨੇ ਸਾਰੇ ਵਾਅਦੇ ਪੂਰੇ ਕਰਕੇ ਸੂਬੇ ਦੇ ਵੋਟਰਾਂ ਦਾ ਵਿਸ਼ਵਾਸ ਜਿੱਤਿਆ- ਵਿਧਾਇਕ ਠੇਕੇਦਾਰ
Ad Position 24