ਡਾ. ਰਮੇਸ਼ ਜੈਨ ਵਿਦੇਸ਼ ਤੋਂ ਪੰਜਾਬ ਪਰਤੇ
ਰਾਏਕੋਟ, 14 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੇ ਮਸ਼ਹੂਰ ਡਾਕਟਰ ਤੇ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਟਿਊਟ ਰਾਏਕੋਟ ਦੇ ਮੈਨੇਜਿੰਗ ਡਾਇਰੈਕਟਰ ਡਾ. ਰਮੇਸ਼ ਜੈਨ ਆਪਣਾ ਵਿਦੇਸ਼ ਦੌਰਾ ਸਫ਼ਲਤਾਪੂਰਵਕ ਮੁਕੰਮਲ ਕਰਨ ਉਪਰੰਤ ਵਾਪਸ ਪੰਜਾਬ ਪਰ ਤ ਆਏ ਹਨ।
ਡਾ. ਰਮੇਸ਼ ਜੈਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ।ਤ ਸਵੀਰ: ਬਲਵਿੰਦਰ ਸਿੰਘ ਲਿੱਤਰ
15-09-2026