ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ
ਜਗਰਾਉਂ, 15 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।
ਜਗਰਾਉਂ, 15 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਆਪਣੀਆਂ ਆਈਲੈਟਸ ਅਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਇਸ ਸੰਸਥਾ ਵਿਚ ਸਟੂਡੈਂਟ ਵੀਜ਼ੇ ਦੇ ਨਾਲ ਨਾਲ ਵਿਜ਼ਟਰ ਵੀਜ਼ੇ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦੇ ਵਿਦਿਆਰਥੀਆਂ ਵਿਚੋਂ ਸਿਮਰਨ ਕੌਰ ਪੁੱਤਰੀ ਅਮਨਦੀਪ ਸਿੰਘ ਨਿਵਾਸੀ ਚੂਹੜਚੱਕ ਨੇ ਲਿਸਨਿੰਗ ਵਿਚੋਂ 7.5 ਬੈਂਡ, ਰੀਡਿੰਗ ਵਿਚੋਂ 6.0 ਬੈਂਡ,ਰਾਈਟਿੰਗ ਵਿਚੋਂ 6.0 ਬੈਂਡ, ਸਪੀਕਿੰਗ ’ਚੋਂ 6.5 ਬੈਂਡ ਹਾਸਲ ਕਰਕੇ ਓਵਰਆਲ 6.5 ਬੈਂਡ ਪ੍ਰਾਪਤ ਕੀਤੇ ਹਨ। ਸੰਸਥਾ ਵਿੱਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ ਅਤੇ ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈਸ਼ ਹੈਂਡਆਓਟਸ ਦਿੱਤੇ ਜਾਂਦੇ ਹਨ, ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਾਪਤ ਕਰਨ ਲਈ ਮਦਦਗਾਰ ਸਾਬਿਤ ਹੁੰਦੇ ਹਨ। ਇਸ ਮੌਕੇ ਗੁਰਮਿਲਾਪ ਸਿੰਘ ਡੱਲਾ ਨੇ ਸਟਾਫ਼ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਵਿਦਿਆਰਥਣ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।