17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਐੱਸ.ਆਰ. ਕਲੇਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੈਨੀਫੈਸਟੋ ਕਮੇਟੀ ਦੇ ਮੈਂਬਰ ਲਏ ਜਾਣ ’ਤੇ ਵਧਾਈਆਂ ਦਿੱਤੀਆਂ

ਹਠੂਰ, 16 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੈਨੀਫੈਸਟੋ ਕਮੇਟੀ ਲਈ ਹਲਕਾ ਜਗਰਾਉਂ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ. ਆਰ.

Ad Position 21
No active advertisement
ਅਜੀਤ ਡੈਸਕ 17-09-2026
ਹਠੂਰ, 16 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੈਨੀਫੈਸਟੋ ਕਮੇਟੀ ਲਈ ਹਲਕਾ ਜਗਰਾਉਂ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ. ਨੂੰ ਮੈਂਬਰ ਲਏ ਜਾਣ ਦੀ ਖੁਸ਼ੀ ’ਚ ਹਲਕੇ ਦੇ ਸੀਨੀਅਰ ਆਗੂਆਂ ਭਾਗ ਸਿੰਘ ਮੱਲ੍ਹਾ ਸਾਬਕਾ ਵਿਧਾਇਕ, ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਜਥੇਬੰਦਕ ਸਕੱਤਰ ਕਮਲਜੀਤ ਸਿੰਘ ਮੱਲ੍ਹਾ, ਜਥੇਬੰਦਕ ਸਕੱਤਰ ਦੀਦਾਰ ਸਿੰਘ ਮਲਕ, ਮੈਂਬਰ ਜਨਰਲ ਕੌਂਸਲ ਸਰਪ੍ਰੀਤ ਸਿੰਘ ਕਾਉਂਕੇ, ਹਰਦੀਪ ਸਿੰਘ ਸੰਧੂ ਮਾਣੂੰਕੇ, ਸੰਦੀਪ ਸਿੰਘ ਮੱਲ੍ਹਾ, ਜਥੇਦਾਰ ਮਲਕੀਤ ਸਿੰਘ ਹਠੂਰ, ਜਥੇਦਾਰ ਪ੍ਰਮਿੰਦਰ ਸਿੰਘ ਚੀਮਾ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਜਥੇਦਾਰ ਆਤਮਾ ਸਿੰਘ ਬੱਸੂਵਾਲ, ਜਥੇਦਾਰ ਰਣਧੀਰ ਸਿੰਘ ਚਕਰ, ਪ੍ਰਧਾਨ ਪ੍ਰਮਿੰਦਰ ਸਿੰਘ ਕੰਬੋ ਹਠੂਰ, ਪ੍ਰਧਾਨ ਜਸਪ੍ਰੀਤ ਸਿੰਘ ਲੱਖਾ, ਪ੍ਰਧਾਨ ਸੁਖਪ੍ਰੀਤ ਸਿੰਘ ਕੈਲ੍ਹੇ, ਨੰਬਰਦਾਰ ਸਤਨਾਮ ਸਿੰਘ ਬੱਸੂਵਾਲ, ਪ੍ਰਧਾਨ ਗੁਰਪ੍ਰੀਤ ਸਿੰਘ ਬੱਸੂਵਾਲ, ਬਾਈ ਰਛਪਾਲ ਸਿੰਘ ਚਕਰ, ਡਾ. ਮੱਖਣ ਸਿੰਘ ਚਕਰ, ਜਸਵਿੰਦਰ ਸਿੰਘ ਸ਼ਿੰਦਰ ਲੱਖਾ, ਪ੍ਰਧਾਨ ਜਗਜੀਤ ਸਿੰਘ ਡੱਲਾ, ਨੰਬਰਦਾਰ ਜਸਵੀਰ ਸਿੰਘ ਦੇਹੜਕਾ, ਦਲਜੀਤ ਸਿੰਘ ਧਾਲੀਵਾਲ, ਪਰਮਜੀਤ ਸਿੰਘ ਸਿੱਧੂ ਦੇਹੜਕਾ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਾਬਕਾ ਸਰਪੰਚ ਸ਼ੇਰ ਸਿੰਘ ਰਸੂਲਪੁਰ, ਅਵਤਾਰ ਸਿੰਘ ਮੱਲ੍ਹਾ ਸਾਬਕਾ ਸਰਪੰਚ, ਚਮਕੌਰ ਸਿੰਘ ਸਿੱਧੂ ਦੇਹੜਕਾ, ਅਵਤਾਰ ਸਿੰਘ ਦੇਹੜਕਾ, ਨੰਬਰਦਾਰ ਗੋਪਾਲ ਸਿੰਘ ਭੰਮੀਪੁਰਾ ਆਦਿ ਨੇ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਇਯਾਲੀ ਸਮੇਤ ‘ਵਾਰਿਸ ਪੰਜਾਬ ਦੇ’ ਹੋਰ ਆਗੂਆਂ ਵਲੋਂ ਜਸਵੰਤ ਸਿੰਘ ਸਿੱਧੂ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਐਤੀਆਣਾ ਵਿਖੇ ਦਇਆਨੰਦ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24