18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਰਾਣਾ ਸ਼ੇਰ ਮੁਹੰਮਦ ਸਿੰਘ ਸੇਰੂ ਨੂੰ ਪੰਜਾਬ ਜਵਾਹਰ ਬਾਲ ਮੰਚ ਦਾ ਕੋਆਰਡੀਨੇਟਰ ਕੀਤਾ ਨਿਯੁਕਤ

ਜਗਰਾਉਂਂ, 18 ਸਤੰਬਰ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਹਲਕਾ ਜਗਰਾਉਂ ਕਾਂਗਰਸ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਹਿੱਸੋਵਾਲ ਦੇ ਸਪੁੱਤਰ ਰਾਣਾ ਸ਼ੇਰ ਮੁਹੰਮਦ ਸਿੰਘ ਸੇਰੂ ਨੂੰ ਪੰਜਾਬ ਕਾਂਗਰਸ ਦੇ ਜਵਾਹਰ ਬਾਲ ਮੰਚ ਸਿੱਲ ਦਾ ਸੂਬਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿਚ ਬਾਰ ਵਿਕਾਸ ਮੰਚ ਦਾ ਸੂਬਾ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਨੌਜਵਾਨਾਂ ਨੂੰ ਉਤਸ਼ਾਹਿਤ ਕਰ ਲਈ ਜਵਾਹਰ ਬਾਲ ਵਿਕਾਸ ਮੰਚ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਗਿਆ।

Ad Position 21
No active advertisement
ਰਾਣਾ ਸ਼ੇਰ ਮੁਹੰਮਦ ਸਿੰਘ ਸੇਰੂ 19-09-2026
ਜਗਰਾਉਂਂ, 18 ਸਤੰਬਰ (ਗੁਰਦੀਪ ਸਿੰਘ ਮਲਕ)-ਵਿਧਾਨ ਸਭਾ ਹਲਕਾ ਜਗਰਾਉਂ ਕਾਂਗਰਸ ਦੇ ਹਲਕਾ ਇੰਚਾਰਜ ਜਗਤਾਰ ਸਿੰਘ ਹਿੱਸੋਵਾਲ ਦੇ ਸਪੁੱਤਰ ਰਾਣਾ ਸ਼ੇਰ ਮੁਹੰਮਦ ਸਿੰਘ ਸੇਰੂ ਨੂੰ ਪੰਜਾਬ ਕਾਂਗਰਸ ਦੇ ਜਵਾਹਰ ਬਾਲ ਮੰਚ ਸਿੱਲ ਦਾ ਸੂਬਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਭਵਨ ਵਿਚ ਬਾਰ ਵਿਕਾਸ ਮੰਚ ਦਾ ਸੂਬਾ ਪੱਧਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਨੌਜਵਾਨਾਂ ਨੂੰ ਉਤਸ਼ਾਹਿਤ ਕਰ ਲਈ ਜਵਾਹਰ ਬਾਲ ਵਿਕਾਸ ਮੰਚ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਮੰਚ ਦੇ ਚੇਅਰਮੈਨ ਜਗਸੀਰ ਸਿੰਘ ਸੰਧੂ, ਰਾਹੁਲ ਪਰਵਾਰ ਨੈਸ਼ਨਲ ਕੋਆਰਡੀਨੇਟਰ ਅਤੇ ਹਸਨ ਅਮਨ ਨੈਸ਼ਨਲ ਕੋਆਡੀਨੇਟਰ ਨੌਰਥ ਨੇ ਆਪਣੇ ਸੰਬੋਧਨ ਦੌਰਾਨ ਆਉਣ ਵਾਲੇ ਦਿਨਾਂ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਬਲਾਕ ਪੱਧਰ ’ਤੇ ਮੀਟਿੰਗਾਂ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਮੌਕੇ ਯੂਥ ਆਗੂ ਰਾਣਾ ਸ਼ੇਰ ਮੁਹੰਮਦ ਸੇਰੂ ਨੂੰ ਪੰਜਾਬ ਮੰਚ ਦਾ ਸੂਬਾ ਕੋਰੀਡ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਹਲਕਾ ਪੱਧਰ ’ ਤੇ ਨਿਯੁਕਤੀਆਂ ਕਰਨ ਦੇ ਅਧਿਕਾਰ ਵੀ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਵਲੋਂ ਪ੍ਰਸਿੱਧ ਕਥਾਵਾਚਕ ਭਾਈ ਹਰਜਿੰਦਰ ਸਿੰਘ ਗੌਂਸਪੁਰ ਦਾ ਵਿਸ਼ੇਸ਼ ਸਨਮਾਨ ਪ੍ਰਚਾਰਕ ਸੰਗਤਾ... ਅਗਲੀ ਖ਼ਬਰ ‘ਆਪ’ ਸਰਕਾਰ ਦੇ ਪਤਨ ਦਾ ਮੁੱਢ ਬੰਨ੍ਹੇਗੀ- ਮਹੇਰਨਾਂ/ਨੰਗਲ ਕਾਨਫ਼ਰੰਸ ’ਚ ਹਲਕਾ ਰਾਏਕੋਟ ਤੋਂ ਠਾਠਾਂ ਮਾਰਦਾ ਇਕੱਠ ਸ਼ਮੂਲੀ...
Ad Position 24