19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੰਤ ਬਾਬਾ ਸੰਤ ਰਾਮ ਨਾਗਰੇ ਵਾਲਿਆਂ ਦੀ ਬਰਸੀ ਮਨਾਈ

ਮਾਛੀਵਾੜਾ ਸਾਹਿਬ, 19 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਉੱਪਲਾਂ ਸੰਘੇ ਵਿਖੇ ਨਗਰ ਨਿਵਾਸੀ ਸੰਗਤਾਂ ਅਤੇ ਗ੍ਰਾਮ ਪੰਚਾਇਤ ਵਲੋਂ ਸੰਤ ਬਾਬਾ ਸੰਤ ਰਾਮ ਨਾਗਰੇ ਵਾਲਿਆਂ ਦੀ ਸਲਾਨਾ ਬਰਸੀ ਮਨਾਈ ਗਈ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਢਾਡੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਬਾਬਾ ਜੀ ਦੀ ਜੀਵਨੀ ‘ਤੇ ਚਾਨਣਾ ਪਾਇਆ।

Ad Position 21
No active advertisement
ਸੰਤ ਬਾਬਾ ਸੰਤ ਰਾਮ ਨਾਗਰੇ ਵਾਲੇ 20-09-2026
ਮਾਛੀਵਾੜਾ ਸਾਹਿਬ, 19 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਪਿੰਡ ਉੱਪਲਾਂ ਸੰਘੇ ਵਿਖੇ ਨਗਰ ਨਿਵਾਸੀ ਸੰਗਤਾਂ ਅਤੇ ਗ੍ਰਾਮ ਪੰਚਾਇਤ ਵਲੋਂ ਸੰਤ ਬਾਬਾ ਸੰਤ ਰਾਮ ਨਾਗਰੇ ਵਾਲਿਆਂ ਦੀ ਸਲਾਨਾ ਬਰਸੀ ਮਨਾਈ ਗਈ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਢਾਡੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਬਾਬਾ ਜੀ ਦੀ ਜੀਵਨੀ ‘ਤੇ ਚਾਨਣਾ ਪਾਇਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਨਾਗਰਾ, ਪ੍ਰਧਾਨ ਸੁਖਜਿੰਦਰ ਸਿੰਘ ਆਲਮਗੀਰ, ਜਸਵੀਰ ਸਿੰਘ ਨਾਗਰਾ ਅਤੇ ਗੋਲਡੀ ਨਾਗਰਾ ਨੇ ਦੱਸਿਆ ਕਿ ਇਹ ਬਰਸੀ ਬਾਬਾ ਹਰਵਿੰਦਰ ਸਿੰਘ ਨਾਗਰੇ ਵਲਿਆਂ ਦੀ ਸਰਪ੍ਰਸਤੀ ਹੇਠ ਹਰੇਕ ਸਾਲ ਦੀ ਤਰ੍ਹਾਂ ਮਨਾਈ ਗਈ ਜਿਸ ਵਿਚ ਉੱਪਲਾਂ ਸੰਘੇ ਦੀ ਸਮੂਹ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਗਈ। ਇਸ ਮੌਕੇ ਆਈਆਂ ਸੰਗਤਾਂ ਲਈ ਗੁਰੂ ਕਾ ਲੰਗਰ ਅਤੇ ਜਲੇਬੀਆਂ ਦੇ ਲੰਗਰ ਅਤੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਹਲਕਾ ਗਿੱਲ ਸਮੇਤ ਸੂਬੇ ਦੀ ਭਲਾਈ ਲਈ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸੋਚ ’ਤੇ ਪਹਿਰਾ ਦੇਣ ਦੀ ਲੋੜ- ਇਆਲ਼ੀ, ਸ਼ਿਵਾਲਿਕ ਅਗਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਲੁਧਿਆਣਾ ਨਿਵਾਸੀ 85 ਸਾਲਾ ਬਜ਼ੁਰਗ ਦੇ ਸਫਲਤਾ ਪੂਰਵਕ ਬਦਲੇ ਦੋਵੇਂ ਗੋਡੇ ਬਜ਼...
Ad Position 24