20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਅਮਨਦੀਪ ਸਿੰਘ ਅਮਨਾ ਸਵੱਦੀ, ਪ੍ਰਧਾਨ ਗੁਰਮਿੰਦਰ ਸਿੰਘ ਕੋਠੇ ਹਾਂਸ ਤੇ ਤਰਨਜੋਤ ਸਿੰਘ ਨੰਨੂੰ ਗਿੱਲ ਸਵੱਦੀ ਮੇਲਾ ਛਪਾਰ ਦੀ ਕਾਨਫ਼ਰੰਸ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਦਾ ਕੱਦ ਉੱਚਾ ਕਰ ਦੇਵੇਗੀ-ਸਵੱਦੀ/ਕੋਠੇ ਹਾਂਸ/ਗਿੱਲ

ਚੌਂਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ, ਹਲਕਾ ਦਾਖਾ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਮਿੰਦਰ ਸਿੰਘ ਕੋਠੇ ਹਾਂਸ ਤੇ ਯੂਥ ਆਗੂ ਤਰਨਜੋਤ ਸਿੰਘ ਨੰਨੂੰ ਗਿੱਲ ਸਵੱਦੀ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ (ਬ) ਦੀ ਮੇਲਾ ਛਪਾਰ ’ਤੇ ਹੋਰ ਰਹੀ ਕਾਨਫ਼ਰੰਸ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਤਾਂ ਬੰਨ੍ਹੇਗੀ ਨਾਲ ਹੀ ਕਾਨਫ਼ਰੰਸ ਵਿਚ ਹੋਣ ਵਾਲਾ ਇੱਕਠ ਇਤਿਹਾਸਿਕ ਹੋਵੇਗਾ ਤੇ ਇਹ ਕਾਨਫ਼ਰੰਸ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਦਾ ਕੱਦ ਉੱਚਾ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਛਪਾਰ ਕਾਨਫ਼ਰੰਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪਾਰਟੀ ਦੀ ਸੀਨੀਅਰ ਲੀਡਰਸ਼ਿੱਪ ਪੰਜਾਬ ਦੀ ਮੌਜੂਦਾ ਆਪ ਸਰਕਾਰ ਦੀਆਂ ਨਾਕਾਮੀਆਂ ਸਮੇਤ ਵਿਰੋਧੀਆਂ ਪਾਰਟੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਦਨਾਮ ਕਰਨ ਲਈ ਚੱਲੀਆਂ ਜਾ ਰਹੀਆਂ ਚਾਲਾਂ ਨੂੰ ਲੋਕਾਂ ਸਾਹਮਣੇ ਲਿਆਵੇਗੀ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਪਰਦਾਫਾਸ ਕਰੇਗੀ।

Ad Position 21
No active advertisement
ਅਜੀਤ ਡੈਸਕ 21-09-2026
ਚੌਂਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਅਮਨਦੀਪ ਸਿੰਘ ਅਮਨਾ ਸਵੱਦੀ, ਹਲਕਾ ਦਾਖਾ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਮਿੰਦਰ ਸਿੰਘ ਕੋਠੇ ਹਾਂਸ ਤੇ ਯੂਥ ਆਗੂ ਤਰਨਜੋਤ ਸਿੰਘ ਨੰਨੂੰ ਗਿੱਲ ਸਵੱਦੀ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ (ਬ) ਦੀ ਮੇਲਾ ਛਪਾਰ ’ਤੇ ਹੋਰ ਰਹੀ ਕਾਨਫ਼ਰੰਸ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਮੁੱਢ ਤਾਂ ਬੰਨ੍ਹੇਗੀ ਨਾਲ ਹੀ ਕਾਨਫ਼ਰੰਸ ਵਿਚ ਹੋਣ ਵਾਲਾ ਇੱਕਠ ਇਤਿਹਾਸਿਕ ਹੋਵੇਗਾ ਤੇ ਇਹ ਕਾਨਫ਼ਰੰਸ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਦਾ ਕੱਦ ਉੱਚਾ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਛਪਾਰ ਕਾਨਫ਼ਰੰਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪਾਰਟੀ ਦੀ ਸੀਨੀਅਰ ਲੀਡਰਸ਼ਿੱਪ ਪੰਜਾਬ ਦੀ ਮੌਜੂਦਾ ਆਪ ਸਰਕਾਰ ਦੀਆਂ ਨਾਕਾਮੀਆਂ ਸਮੇਤ ਵਿਰੋਧੀਆਂ ਪਾਰਟੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਦਨਾਮ ਕਰਨ ਲਈ ਚੱਲੀਆਂ ਜਾ ਰਹੀਆਂ ਚਾਲਾਂ ਨੂੰ ਲੋਕਾਂ ਸਾਹਮਣੇ ਲਿਆਵੇਗੀ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਦਾ ਪਰਦਾਫਾਸ ਕਰੇਗੀ। ਉਨ੍ਹਾਂ ਕਿਹਾ ਕਿ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਡਟਕੇ ਖੜ੍ਹੇ ਹਨ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਮੇਲਾ ਛਪਾਰ ਕਾਨਫ਼ਰੰਸ ਵਿਚ ਵੱਡਾ ਇਕੱਠ ਕਰਕੇ ਮੋਹਰ ਲਗਾਉਣਗੇ।
Ad Position 22
No active advertisement
ਪਿਛਲੀ ਖ਼ਬਰ ਸੀ.ਪੀ.ਆਈ.ਐੱਮ.ਐੱਲ ਨਿਊ ਡੈਮੋਕਰੇਸੀ ਵਲੋਂ ਫਾਸ਼ੀਵਾਦ ਖਿਲਾਫ਼ ਹੋ ਰਹੀ ਮੋਗਾ ਰੈਲੀ ਸੰਬੰਧੀ ਸਿੱਧਵਾਂ ਕਲਾਂ ’ਚ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਾਉਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੀ ਆਮ ਆਦਮੀ ਪਾਰਟੀ ਨਾਲ ਮਿਲੀਭੁਗਤ-ਦਿਓਲ
Ad Position 24