23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਰਕਬਾ ਭਵਨ ਵਿਖੇ 16 ਨੂੰ ਮਨਾਵਾਂਗੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ-ਕ੍ਰਿਸ਼ਨ ਬਾਵਾ ਮਨਜੀਤ ਸਿੰਘ ਝੱਮਟ ਫਾਊਂਡੇਸ਼ਨ ਦੇ ਸੂਬਾ ਚੇਅਰਮੈਨ ਤੇ ਸੋਨੀਆ ਅਰੋੜਾ ਮਹਿਲਾ ਵਿੰਗ ਚੇਅਰਪਰਸਨ ਨਿਯੁਕਤ

ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਜਨਰਲ ਸਕੱਤਰ ਪੰਜਾਬ ਬਲਵੀਰ ਸਿੰਘ ਮੁੱਲਾਂਪੁਰ, ਜਗਜੀਵਨ ਸਿੰਘ ਗਰੀਬ, ਮਨਜੀਤ ਸਿੰਘ ਝੱਮਟ ਦੀ ਸਰਪ੍ਰਸਤੀ ਹੇਠ ਹੋਈ ਮੀਟਿੰਗ ਵਿਚ ਫਾਊਂਡੇਸ਼ਨ ਵਲੋਂ ਫ਼ੈਸਲਾ ਲਿਆ ਕਿ 16 ਅਕਤੂਬਰ ਨੂੰ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 356ਵਾਂ ਜਨਮ ਉਤਸਵ ਭਵਨ ਰਕਬਾ ਵਿਖੇ ਅਥਾਹ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਾਲਾਨਾ ਸਮਾਗਮ ਵਿਚ ਸਵੇਰ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ, ਅਰਦਾਸ, ਬੇਨਤੀ ਉਪਰੰਤ ਰਾਗੀ-ਢਾਡੀ ਜੱਥੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾ ਫੁੱਲ ਅਰਪਣ ਕਰਨਗੇਂ।

Ad Position 21
No active advertisement
ਅਜੀਤ ਡੈਸਕ 23-09-2026
ਮੁੱਲਾਂਪੁਰ-ਦਾਖਾ, 22 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਜਨਰਲ ਸਕੱਤਰ ਪੰਜਾਬ ਬਲਵੀਰ ਸਿੰਘ ਮੁੱਲਾਂਪੁਰ, ਜਗਜੀਵਨ ਸਿੰਘ ਗਰੀਬ, ਮਨਜੀਤ ਸਿੰਘ ਝੱਮਟ ਦੀ ਸਰਪ੍ਰਸਤੀ ਹੇਠ ਹੋਈ ਮੀਟਿੰਗ ਵਿਚ ਫਾਊਂਡੇਸ਼ਨ ਵਲੋਂ ਫ਼ੈਸਲਾ ਲਿਆ ਕਿ 16 ਅਕਤੂਬਰ ਨੂੰ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 356ਵਾਂ ਜਨਮ ਉਤਸਵ ਭਵਨ ਰਕਬਾ ਵਿਖੇ ਅਥਾਹ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਸਾਲਾਨਾ ਸਮਾਗਮ ਵਿਚ ਸਵੇਰ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ, ਅਰਦਾਸ, ਬੇਨਤੀ ਉਪਰੰਤ ਰਾਗੀ-ਢਾਡੀ ਜੱਥੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾ ਫੁੱਲ ਅਰਪਣ ਕਰਨਗੇਂ। ਮੀਟਿੰਗ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਪੰਜਾਬ ਪ੍ਰਧਾਨ ਕਰਨੈਲ ਸਿੰਘ ਗਿੱਲ ਨਾਲ ਸਲਾਹ ਮਸ਼ਵਰੇ ਉਪਰੰਤ ਕ੍ਰਿਸ਼ਨ ਕੁਮਾਰ ਬਾਵਾ ਵਲੋਂ ਫਾਊਂਡੇਸ਼ਨ ਦੇ ਪੰਜਾਬ ਯੂਨਿਟ ਲਈ ਮਨਜੀਤ ਸਿੰਘ ਝੱਮਟ ਨੂੰ ਚੇਅਰਮੈਨ ਅਤੇ ਸੋਨੀਆ ਅਰੋੜਾ ਨੂੰ ਮਹਿਲਾ ਵਿੰਗ ਯੂਨਿਟ ਪੰਜਾਬ ਲਈ ਚੇਅਰਪਰਸਨ ਨਿਯੁਕਤ ਕੀਤਾ ਗਿਆ। ਇਸ ਸਮੇਂ ਕ੍ਰਿਸ਼ਨ ਕੁਮਾਰ ਬਾਵਾ ਵਲੋਂ ਫਾਊਂਡੇਸ਼ਨ ਦੀ ਮਜ਼ਬੂਤੀ ਲਈ ਕੈਪਟਨ ਬਲਵੀਰ ਸਿੰਘ ਦੀ ਸਰਪ੍ਰਸਤ ਵਜੋਂ ਨਿਯੁਕਤੀ ਦੇ ਨਾਲ ਸਵਰਨ ਸਿੰਘ ਹਿੱਸੋਵਾਲ ਅਤੇ ਮਨਹਰਪ੍ਰੀਤ ਸਿੰਘ ਸਕੱਤਰ ਪੰਜਾਬ ਲਗਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਅਨੁਵਰਤ ਸਕੂਲ ਜਗਰਾਉਂ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮੱਲਾਂ ਮਾਰੀਆਂ ਅਗਲੀ ਖ਼ਬਰ ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ’ਚ ਸੀ.ਬੀ.ਐੱਸ.ਈ ਦੀ 6 ਰੋਜ਼ਾ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ ਘ
Ad Position 24