22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਨੇ ਲਗਵਾਇਆ 2 ਮਹੀਨਿਆਂ ਵਿਚ ਇਕ ਹੋਰ ਵਿਜ਼ਟਰ ਵੀਜ਼ਾ

ਜਗਰਾਉਂ, 22 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸੰਸਥਾ ਦੇ ਐੱਮ.

Ad Position 21
No active advertisement
ਅਜੀਤ ਡੈਸਕ 23-09-2026
ਜਗਰਾਉਂ, 22 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ। ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਤਜ਼ਰਬੇਕਾਰ ਅਤੇ ਮਿਹਨਤੀ ਸਟਾਫ਼ ਵੱਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਆਈਲੈਟਸ ਵਿੱਚ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ ਅਤੇ ਇੰਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿੱਚ ਲਗਾਤਾਰ ਕੈਨੇਡਾ, ਆਸਟ੍ਰੇਲੀਆ ਜਾਣ ਵਾਲੇ ਚਾਹਵਾਨ ਲੋਕਾਂ ਦੇ ਵਿਜ਼ਿਟਰ ਵੀਜ਼ੇ ਲੱਗ ਰਹੇ ਹਨ। ਜਿੰਨ੍ਹਾਂ ਵਿਚੋਂ ਕੁਲਦੀਪ ਕੌਰ ਨਿਵਾਸੀ ਸੰਗਤਪੁਰਾ ਦਾ ਵਿਜ਼ਟਰ ਵੀਜ਼ਾ ਵੀ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾ ਕੇ ਦਿੱਤਾ ਹੈ। ਇਸ ਮੌਕੇ ਸ: ਗੁਰਮਿਲਾਪ ਸਿੰਘ ਡੱਲਾ ਨੇ ਕੁਲਦੀਪ ਕੌਰ ਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡਾ: ਕੇ.ਐੱਨ.ਐੱਸ. ਕੰਗ ਸਰਕਾਰੀ ਹਸਪਤਾਲ ਦਾਖਾ ’ਚ ਸਿਹਤ ਬੀਮਾ ਯੋਜਨਾ ਕਾਰਡ ਵੰਡੇ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਐੱਸ.ਐੱਸ.ਪੀ. ਦਫ਼ਤਰ ਅੱਗੇ ਦਿੱਤਾ ਧਰਨਾ
Ad Position 24