25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੇਲਾ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਕਾਨਫ਼ਰੰਸ ਇਤਿਹਾਸ ਰਚੇਗੀ-ਕੁਲਜੀਤ ਲਾਲੀ

ਜੋਧਾਂ, 25 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਮਾਲਵੇ ਦੇ ਪ੍ਰਸਿੱਧ ਮੇਲੇ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਅਗਵਾਈ ਹੇਠ ਅੱਜ ਮਿਤੀ 26 ਸਤੰਬਰ ਨੂੰ ਹੋਣ ਵਾਲੀ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸ ਰਚੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਜੀਤ ਸਿੰਘ ਲਾਲੀ ਸੀਨੀਅਰ ਅਕਾਲੀ ਆਗੂ ਗੁੱਜਰਵਾਲ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਜਸਕਰਨ ਸਿੰਘ ਦਿਉਲ, ਕੁਲਜੀਤ ਸਿੰਘ ਲਾਲੀ ਗੁੱਜਰਵਾਲ 26-09-2026
ਜੋਧਾਂ, 25 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਮਾਲਵੇ ਦੇ ਪ੍ਰਸਿੱਧ ਮੇਲੇ ਛਪਾਰ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਦਾਖਾ ਇੰਚਾਰਜ ਜਸਕਰਨ ਸਿੰਘ ਦਿਉਲ ਅਗਵਾਈ ਹੇਠ ਅੱਜ ਮਿਤੀ 26 ਸਤੰਬਰ ਨੂੰ ਹੋਣ ਵਾਲੀ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸ ਰਚੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਜੀਤ ਸਿੰਘ ਲਾਲੀ ਸੀਨੀਅਰ ਅਕਾਲੀ ਆਗੂ ਗੁੱਜਰਵਾਲ ਨੇ ਗੱਲਬਾਤ ਦੌਰਾਨ ਕੀਤਾ। ਲਾਲੀ ਗੁੱਜਰਵਾਲ ਨੇ ਦੱਸਿਆ ਕਿ ਇਸ ਕਾਨਫ਼ਰੰਸ ਸਮੇਂ ਹੋ ਰਹੇ ਵਿਸ਼ਾਲ ਇਕੱਠ ਨੂੰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਬਿਕਰਮ ਸਿੰਘ ਮਜੀਠੀਆ ਸਾਬਕਾ ਮੰਤਰੀ ਤੋਂ ਇਲਾਵਾ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਕਾਨਫ਼ਰੰਸ ਦਰਸਾਏਗੀ ਕਿ ਪੰਜਾਬ ਵਿੱਚ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਪੱਖੀ ਹੋਵੇਗਾ, ਕਿਉਂਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਖ਼ਫ਼ਾ ਹੋ ਚੁੱਕੇ ਹਨ। ਪੰਜਾਬ ਵਾਸੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿੱਚ ਫ਼ਤਵਾ ਦੇਣ ਲਈ ਤਿਆਰ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦੀ ਅਧਿਆਪਕਾ ਪਰਮਜੀਤ ਕੌਰ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਛਪਾਰ ਮੇਲੇ ਦੀ ਕਾਨਫਰੰਸ ’ਚ ਅੱਜ 9 ਵਜੇ ਰੂਮੀ ਤੋਂ ਵੱਡਾ ਕਾਫ਼ਲਾ ਰਵਾਨਾ ਹੋਵੇਗਾ- ਕਲੇਰ, ਡੱਲਾ
Ad Position 24