25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਰਦਾਰ ਖਾਨ ਨੱਥੋਵਾਲ ਨਮਿਤ ਸ਼ਰਧਾਂਜਲੀ ਸਮਾਗਮ 27 ਨੂੰ

ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਨੱਥੋਵਾਲ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਵਪਾਰੀ ਵਜੋਂ ਜਾਣੇ ਜਾਂਦੇ ਸਰਦਾਰ ਖਾਨ ਦਾ ਬੀਤੇ ਦਿਨੀਂ ਬਿਮਾਰੀ ਕਾਰਨ 79 ਸਾਲਾਂ ਵਿਚ ਦਿਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਪਤਨੀ, 4 ਪੁੱਤਰ, 1 ਧੀ ਅਤੇ ਪਰਿਵਾਰ ਨੂੰ ਛੱਡ ਗਏ ਹਨ।

Ad Position 21
No active advertisement
ਅਜੀਤ ਡੈਸਕ 26-09-2026
ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਨੱਥੋਵਾਲ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਵਪਾਰੀ ਵਜੋਂ ਜਾਣੇ ਜਾਂਦੇ ਸਰਦਾਰ ਖਾਨ ਦਾ ਬੀਤੇ ਦਿਨੀਂ ਬਿਮਾਰੀ ਕਾਰਨ 79 ਸਾਲਾਂ ਵਿਚ ਦਿਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਪਤਨੀ, 4 ਪੁੱਤਰ, 1 ਧੀ ਅਤੇ ਪਰਿਵਾਰ ਨੂੰ ਛੱਡ ਗਏ ਹਨ। ਉਨ੍ਹਾਂ ਦੇ ਸਪੁੱਤਰ ਅਨਵਰ ਖਾਨ ਬੱਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਨਮਿਤ ਨੌਵੇਂ ਦਾ ਖਾਤਮਾ (ਨਮਿਤ ਸ਼ਰਧਾਂਜਲੀ) ਸਮਾਗਮ 27 ਸਤੰਬਰ, ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਨੱਥੋਵਾਲ ਵਿਖੇ ਪੂਰਬ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਕਰਨੈਲ ਸਿੰਘ ਖੰਗੂੜਾ, ਮਨਜੀਤ ਸਿੰਘ ਤੱਤਲਾ ਅਤੇ ਨੰਬਰਦਾਰ ਧਰਮ ਸਿੰਘ ਅਕਾਲੀ ਦਲ ਵਾਰਿਸ...
Ad Position 24