30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਪੰਜਾਬ ਕਾਂਗਰਸ ਦੇ ਸਹਿ ਇੰਚਾਰਜ ਰਵਿੰਦਰ ਡਾਲਵੀ ਵਲੋਂ ਹਲਕਾ ਜਗਰਾਉਂ ਦੇ ਕਾਂਗਰਸੀਆਂ ਨਾਲ ਮੀਟਿੰਗ

ਦੀ ਵਰਕਰਾਂ ਨੂੰ ਸ਼ਰ੍ਹੇਆਮ ਗੁੰਮਰਾਹ ਕਰ ਰਿਹਾ ਹੈ ਤੇ ਪਿੰਡ ਪਿੰਡ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਵੀ ਕਰ ਰਿਹਾ, ਜੋ ਕਿ ਆਉਣ ਵਾਲੇ ਸਮੇਂ ਦੌਰਾਨ ਕਾਂਗਰਸ ਦੇ ਲਈ ਕੰਡੇ ਬੀਜ ਸਕਦਾ। ਕਾਂਗਰਸ ਦੇ ਆਗੂਆਂ ਨੇ ਰਵਿੰਦਰਾ ਡਾਲਵੀ ਦੇ ਸਾਹਮਣੇ ਕਿਹਾ ਕਿ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਜਗਰਾਉਂ ਕਾਂਗਰਸੀ ਧੜੇਬੰਦੀ ਕਾਰਨ ਹਾਰ ਚੁੱਕੀ ਹੈ ਤੇ ਇਸ ਵਾਰ ਫਿਰ ਉਹੀ ਹਾਲਾਤ ਬਣਦੇ ਨਜ਼ਰ ਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 30-09-2026
ਦੀ ਵਰਕਰਾਂ ਨੂੰ ਸ਼ਰ੍ਹੇਆਮ ਗੁੰਮਰਾਹ ਕਰ ਰਿਹਾ ਹੈ ਤੇ ਪਿੰਡ ਪਿੰਡ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਵੀ ਕਰ ਰਿਹਾ, ਜੋ ਕਿ ਆਉਣ ਵਾਲੇ ਸਮੇਂ ਦੌਰਾਨ ਕਾਂਗਰਸ ਦੇ ਲਈ ਕੰਡੇ ਬੀਜ ਸਕਦਾ। ਕਾਂਗਰਸ ਦੇ ਆਗੂਆਂ ਨੇ ਰਵਿੰਦਰਾ ਡਾਲਵੀ ਦੇ ਸਾਹਮਣੇ ਕਿਹਾ ਕਿ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਜਗਰਾਉਂ ਕਾਂਗਰਸੀ ਧੜੇਬੰਦੀ ਕਾਰਨ ਹਾਰ ਚੁੱਕੀ ਹੈ ਤੇ ਇਸ ਵਾਰ ਫਿਰ ਉਹੀ ਹਾਲਾਤ ਬਣਦੇ ਨਜ਼ਰ ਆ ਰਹੇ ਹਨ। ਇਸ ਮੌਕੇ ਚਾਰ ਪੰਜ ਕਾਂਗਰਸੀ ਆਗੂ ਵੱਖਰੇ-ਵੱਖਰੇ ਗਰੁੱਪ ਬਣਾ ਕੇ ਆਪਣੇ ਆਪ ਨੂੰ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਦੱਸ ਰਹੇ ਹਨ, ਜੋ ਕਿ ਜਗਰਾਉਂ ’ਚ ਕਾਂਗਰਸ ਦੀ ਧੜੇਬੰਦੀ ਨੂੰ ਹੋਰ ਡੂੰਘਾ ਕਰ ਰਹੇ ਹਨ। ਇਨ੍ਹਾਂ ਹਾਲਾਤਾਂ ਵਿਚ ਹਲਕੇ ’ਚ ਕਾਂਗਰਸ ਦਾ ਫਿਰ ਤੋਂ ਨੁਕਸਾਨ ਹੋ ਸਕਦਾ ਹੈ, ਜਿਸ ਲਈ ਕਾਂਗਰਸ ਹਾਂਈਕਮਾਨ ਨੂੰ ਕੋਈ ਸਖ਼ਤ ਫੈਸਲਾ ਲੈਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਹਲਕਾ ਇੰਚਾਰਜ ਜਗਤਾਰ ਸਿੰਘ ਹਿੱਸੋਵਾਲ, ਜ਼ਿਲ੍ਹਾ ਕਾਂਗਰਸ ਉੱਪ ਪ੍ਰਧਾਨ ਰਵਿੰਦਰਪਾਲ ਰਾਜੂ ਕਾਮਰੇਡ, ਉੱਪ ਪ੍ਰਧਾਨ ਭਜਨ ਸਿੰਘ ਸਵੱਦੀ, ਸਾਬਕਾ ਪ੍ਰਧਾਨ ਗੋਪਾਲ ਸ਼ਰਮਾ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਪ੍ਰਧਾਨ ਨਵਦੀਪ ਗਰੇਵਾਲ, ਪ੍ਰਸ਼ੋਤਮ ਲਾਲ ਖਲੀਫਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਤਿੰਦਰਪਾਲ ਰਾਣਾ, ਕੌਂਸਲ ਦੇ ਵਾਈਸ ਪ੍ਰਧਾਨ ਵਰਿੰਦਰ ਸਿੰਘ ਕਲੇਰ, ਪ੍ਰਧਾਨ ਜਗਜੀਤ ਸਿੰਘ ਕਾਉਂਕੇ, ਗੁਰਜੀਤ ਸਿੰਘ ਗੀਟਾ, ਕੁਲਵੰਤ ਸਿੰਘ ਡਾਂਗੀਆਂ, ਸਰਪੰਚ ਦਰਸ਼ਨ ਸਿੰਘ ਡਾਂਗੀਆ, ਡਾ: ਗੁਰਪ੍ਰੀਤ ਸਿੰਘ ਮੀਰਪੁਰ ਹਾਂਸ, ਮਨਿੰਦਰ ਸਿੰਘ ਡੱਲਾ, ਸਰਪੰਚ ਹਰਦੀਪ ਸਿੰਘ ਲਾਲੀ, ਕੌਂਸਲਰ ਕਵਿਤਾ ਕੱਕੜ, ਮਾ: ਹਰਦੀਪ ਸਿੰਘ ਜੱਸੀ, ਬੌਬੀ ਕਪੂਰ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 55 ਬੱਚੇ, ਇਕ ਅਧਿਆਪਕ, ਐਤੀਆਣਾ ਪ੍ਰਾਇਮਰੀ ਸਕੂਲ ਦਾ ਰੱਬ ਹੀ ਰਾਖਾ ਅਗਲੀ ਖ਼ਬਰ ਸੇਂਟ ਜ਼ੇਵੀਅਰ ਕਾਨਵੈਂਟ ਸਕੂਲ ਕੀੜੀ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24