ਇਯਾਲੀ ਵਲੋਂ ਮੰਡੀ ਮੁੱਲਾਂਪੁਰ ’ਚ ਲਾਈਫ਼ ਫਾਊਂਡੇਸ਼ਨ ਦੇ ਬਲੱਡ ਕੁਲੈਕਸ਼ਨ ਸੈਂਟਰ ਦਾ ਉਦਘਾਟਨ
ਮੁੱਲਾਂਪੁਰ-ਦਾਖਾ, 1 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਲਾਈਫ ਫਾਊਂਡੇਸ਼ਨ ਵਲੋਂ ਦਸਮੇਸ਼ ਸੇਵਾ ਦਲ ਮੰਡੀ ਮੁੱਲਾਂਪੁਰ ਦੇ ਸਹਿਯੋਗ ਨਾਲ ਚੈਰੀਟੇਬਲ ਲੈਬ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਹਲਕਾ ਦਾਖਾ ਐੱਮ. ਐੱਲ.
ਮੰਡੀ ਮੁੱਲਾਂਪੁਰ ’ਚ ਲਾਈਫ ਫਾਊਂਡੇਸ਼ਨ ਦੇ ਬਲੱਡ ਕੁਲੈਕਸ਼ਨ ਸੈਂਟਰ ਉਦਘਾਟਨ ਸਮੇਂ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ, ਸਮਾਜ ਸੇਵੀ ਸਤੀਸ਼ ਕੁਮਾਰ, ਚਰਨਜੀਤ ਸਿੰਘ ਖ਼ਾਲਸਾ ਤੇ ਹੋਰ। ਤਸਵੀਰ: ਕ੍ਰਿਪਾਲ ਹੰਬੜਾਂ
02-10-2026