04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਜਥੇਦਾਰ ਕੁਲਵਿੰਦਰ ਸਿੰਘ ਭੱਟੀ ਦੇ ਮਾਤਾ ਦਲੀਪ ਕੌਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਰਾਏਕੋਟ, 3 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਭੱਟੀ ਅਤੇ ਕੁਲਵੰਤ ਸਿੰਘ ਭੱਟੀ ਦੇ ਪੂਜਨੀਕ ਮਾਤਾ ਦਲੀਪ ਕੌਰ ਭੱਟੀ ਪਤਨੀ ਸਰਦਾਰ ਸਰਦੂਲ ਸਿੰਘ ਭੱਟੀ (ਸਾਬਕਾ ਸਰਪੰਚ) ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਜਿੰਨ੍ਹਾਂ ਦੀ ਮੌਤ ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਸ਼ਹਿਰੀ ਪ੍ਰਧਾਨ ਡਾ.

Ad Position 21
No active advertisement
ਸਵ: ਮਾਤਾ ਦਲੀਪ ਕੌਰ ਭੱਟੀ ਦੀ ਤਸਵੀਰ 04-10-2026
ਰਾਏਕੋਟ, 3 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਭੱਟੀ ਅਤੇ ਕੁਲਵੰਤ ਸਿੰਘ ਭੱਟੀ ਦੇ ਪੂਜਨੀਕ ਮਾਤਾ ਦਲੀਪ ਕੌਰ ਭੱਟੀ ਪਤਨੀ ਸਰਦਾਰ ਸਰਦੂਲ ਸਿੰਘ ਭੱਟੀ (ਸਾਬਕਾ ਸਰਪੰਚ) ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ। ਜਿੰਨ੍ਹਾਂ ਦੀ ਮੌਤ ਤੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਸ਼ਹਿਰੀ ਪ੍ਰਧਾਨ ਡਾ.ਹਰਪਾਲ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਡਾ: ਅਸ਼ੋਕ ਸ਼ਰਮਾ, ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਜਥੇਦਾਰ ਕੁਲਵਿੰਦਰ ਸਿੰਘ ਭੱਟੀ ਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਈ ਪਰਿਵਾਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਅਗਲੀ ਖ਼ਬਰ ਸੜਕ ਸੁਰੱਖਿਆ ਫੋਰਸ, ਟ੍ਰੈਫ਼ਿਕ ਪੁਲਿਸ ਅਤੇ ਥਾਣਾ ਸਿਟੀ ਕਿਸੇ ਵੱਡੇ ਹਾਦਸੇ ਦੀ ਉਡੀਕ ’ਚ..! 2-3 ਦਿਨਾਂ ਤੋਂ ਸੜਕ ਵਿਚਕ...
Ad Position 24