ਮਨਪ੍ਰੀਤ ਤਲਵੰਡੀ ਦਾ ਕੀਤਾ ਸਨਮਾਨ
ਭਾਰਤੀ ਕਿਸਾਨ ਮੋਰਚਾ ਪੰਜਾਬ ਵੱਲੋਂ ਮਨਪ੍ਰੀਤ ਸਿੰਘ ਤਲਵੰਡੀ ਨੂੰ ਕਿਸਾਨ ਮੋਰਚਾ ਪੰਜਾਬ ਦਾ ਜਨਰਲ ਸਕੱਤਰ ਲਗਾਏ ਜਾਣ ਦੀ ਖ਼ੁਸ਼ੀ ਵਿਚ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ ਅਤੇ ਉਸ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਅਜੀਤ ਡੈਸਕ
05-10-2026