07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਸ਼ੀਲੀਆਂ ਗੋਲੀਆਂ ਸਮੇਤ ਹਠੂਰ ਪੁਲਿਸ ਵਲੋਂ 3 ਗ੍ਰਿਫ਼ਤਾਰ

ਹਠੂਰ, 7 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਪੁਲਿਸ ਵਲੋਂ ਤਿੰਨ ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਲਾਕਾ ਗਸ਼ਤ ਦੌਰਾਨ ਹਠੂਰ ਪੁਲਿਸ ਨੇ ਗੁਸੇਵਕ ਸਿੰਘ, ਸੁਖਬੀਰ ਸਿੰਘ ਅਤੇ ਪਲਵਿੰਦਰ ਸਿੰਘ ਵਾਸੀਅਨ ਪਿੰਡ ਰਸੂਲਪੁਰ ਨੂੰ ਨਸ਼ੀਲ਼ੀਆ ਗੋਲੀਆਂ ਸਮੇਤ ਰਸੂਲਪੁਰ ਤੋਂ ਕਾਬੂ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 08-10-2026
ਹਠੂਰ, 7 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪੁਲਿਸ ਥਾਣਾ ਹਠੂਰ ਪੁਲਿਸ ਵਲੋਂ ਤਿੰਨ ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਲਾਕਾ ਗਸ਼ਤ ਦੌਰਾਨ ਹਠੂਰ ਪੁਲਿਸ ਨੇ ਗੁਸੇਵਕ ਸਿੰਘ, ਸੁਖਬੀਰ ਸਿੰਘ ਅਤੇ ਪਲਵਿੰਦਰ ਸਿੰਘ ਵਾਸੀਅਨ ਪਿੰਡ ਰਸੂਲਪੁਰ ਨੂੰ ਨਸ਼ੀਲ਼ੀਆ ਗੋਲੀਆਂ ਸਮੇਤ ਰਸੂਲਪੁਰ ਤੋਂ ਕਾਬੂ ਕੀਤਾ ਹੈ। ਜਿਨ੍ਹਾਂ ਵਿਰੁੱਧ ਮੁਕੱਦਮਾ ਨੰਬਰ 173 ਮਿਤੀ 4.10.2026 ਅ/ਧ 22-61-85 ਐਕਟ ਤਹਿਤ ਥਾਣਾ ਹਠੂਰ ਵਿਖੇ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਰਾਏਕੋਟ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਸੰਬੰਧੀ ਤਿਆਰੀ... ਅਗਲੀ ਖ਼ਬਰ ਕੇਂਦਰ ਸਰਕਾਰ ਨੇ ਕਣਕ ਦੇ ਰੇਟ ’ਚ ਮਾਮੂਲੀ 25 ਰੁਪਏ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ-ਪ੍ਰਧਾਨ ਦਵਿੰਦਰ ਸਿੰਘ...
Ad Position 24