ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਮਨਜੀਤ ਸਿੰਘ ਤੱਤਲਾ ਭਰੋਵਾਲ ਅਤੇ ਸਰਪੰਚ ਕੋਮਲਜੀਤ ਸਿੰਘ ਗਰੇਵਾਲ 2027 ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਸਰਕਾਰ ਬਣੇਗੀ- ਇਯਾਲੀ/ਤੱਤਲਾ/ਗਰੇਵਾਲ
ਰਾਏਕੋਟ, 10 ਅਕਤੂਬਰ (ਸੁਸ਼ੀਲ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਰਾਏਕੋਟ ਵਿਖੇ ਅੱਜ ਪ੍ਰਿੰਸੀਪਲ ਡਾ. ਮਮਤਾ ਕੋਛੜ ਦੀ ਦੇਖਰੇਖ ਹੇਠ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਮਾਨਸਿਕ ਸਿਹਤ ਸਬੰਧੀ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।
ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਮਨਜੀਤ ਸਿੰਘ ਤੱਤਲਾ ਭਰੋਵਾਲ ਅਤੇ ਸਰਪੰਚ ਕੋਮਲਜੀਤ ਸਿੰਘ ਗਰੇਵਾਲ
11-10-2026