13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਵਿਧਾਇਕ ਸੰਗੋਵਾਲ ਦੀ ਅਗਵਾਈ ਹੇਠ ਹਲਕਾ ਗਿੱਲ ’ਚ ਨਿਰੰਤਰ ਵਿਕਾਸ ਕਾਰਜ ਜਾਰੀ-ਜੱਸੀ

ਹੰਬੜਾਂ, 12 ਅਕਤੂਬਰ (ਮੇਜਰ ਹੰਬੜਾਂ)-ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਗਿੱਲ ’ਚ ਜਿਥੇ ਹਲਕੇ ਦੇ ਨਿਰੰਤਰ ਵਿਕਾਸ ਕਾਰਜ ਜਾਰੀ ਹਨ ਉਥੇ ਵੱਡੀ ਗਿਣਤੀ ’ਚ ਹਲਕੇ ਦੇ ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨਾਲ ਜੋੜਿਆ ਗਿਆ ਹੈ। ਇਹ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਜੱਸੀ ਮੀਡੀਆਂ ਇੰਚਾਰਜ ਵਿਧਾਇਕ ਸੰਗੋਵਾਲ ਨੇ ‘ਅਜੀਤ’ ਨਾਲ ‘ਆਪ’ ਸਰਕਾਰ ਦੇ ਰਾਜ ’ਚ ਹਲਕਾ ਪੱਧਰ ਤੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੀਤਾ।

Ad Position 21
No active advertisement
ਵਿਧਾਇਕ ਜੀਵਨ ਸਿੰਘ ਸੰਗੋਵਾਲ, ‘ਆਪ’ ਆਗੂ ਜਸਵਿੰਦਰ ਸਿੰਘ ਜੱਸੀ 13-10-2026
ਹੰਬੜਾਂ, 12 ਅਕਤੂਬਰ (ਮੇਜਰ ਹੰਬੜਾਂ)-ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਗਿੱਲ ’ਚ ਜਿਥੇ ਹਲਕੇ ਦੇ ਨਿਰੰਤਰ ਵਿਕਾਸ ਕਾਰਜ ਜਾਰੀ ਹਨ ਉਥੇ ਵੱਡੀ ਗਿਣਤੀ ’ਚ ਹਲਕੇ ਦੇ ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨਾਲ ਜੋੜਿਆ ਗਿਆ ਹੈ। ਇਹ ਪ੍ਰਗਟਾਵਾ ‘ਆਪ’ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਜੱਸੀ ਮੀਡੀਆਂ ਇੰਚਾਰਜ ਵਿਧਾਇਕ ਸੰਗੋਵਾਲ ਨੇ ‘ਅਜੀਤ’ ਨਾਲ ‘ਆਪ’ ਸਰਕਾਰ ਦੇ ਰਾਜ ’ਚ ਹਲਕਾ ਪੱਧਰ ਤੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ‘ਆਪ’ ਆਗੂ ਜੱਸੀ ਨੇ ਕਿਹਾ ਕਿ ਹਲਕਾ ਗਿੱਲ ’ਚ ਜਿੱਥੇ ਵੱਡੀ ਗਿਣਤੀ ’ਚ ਮਹਿਲਾਵਾਂ ਨੂੰ ਮਾਵਾਂ ਧੀਆਂ ਸਤਿਕਾਰ ਯੋਜਨਾਂ ਸਕੀਮ ਤਹਿਤ 1000-1500 ਰੁਪਏ ਮਹੀਨਾਂ ਉਨ੍ਹਾਂ ਦੇ ਖ਼ਾਤਿਆਂ ’ਚ ਪਵਾਏ ਗਏ, ਉੱਥੇ ਸ਼ਗਨ ਸਕੀਮ, ਬੁਢੇਪਾ ਪੈਨਸ਼ਨ ਸਕੀਮ ਸਮੇਤ ਹੋਰ ਸਹੂਲਤਾਂ ਦਿੱਤੇ ਜਾਣ ’ਚ ਹਲਕਾ ਗਿੱਲ ਮੋਹਰੀ ਹਲਕਾ ਬਣਿਆ ਹੈ। ਉਨ੍ਹਾਂ ਦੱਸਿਆਂ ਕਿ ‘ਆਪ’ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਖੁਦ ਐੱਮ. ਐੱਲ. ਏ. ਸੰਗੋਵਾਲ ਨਿਗਰਾਨੀ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਰਾਏਕੋਟ ਸੇਵਾ ਕੇਂਦਰ ਮੁਕੰਮਲ ਤੌਰ ’ਤੇ ਬੰਦ ਰਿਹਾ ਅਗਲੀ ਖ਼ਬਰ ਮੋਗਾ-ਲੁਧਿਆਣਾ ਮੁੱਖ ਮਾਰਗ ’ਤੇ ਵਾਪਰਿਆ ਭਿਆਨਕ ਹਾਦਸਾ
Ad Position 24