12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਵੀਰ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ ਦਾ ਦਿਹਾਂਤ

ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪ੍ਰਸਿੱਧ ਗਾਇਕ ਤੇ ਗੀਤਕਾਰ ਬਲਵੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ ਪਤਨੀ ਸਵ: ਮੇਜਰ ਸਿੰਘ ਦਾ ਦਿਹਾਂਤ ਹੋ ਗਿਆ ਹੈ । ਉਨਾਂ ਦਾ ਅੰਤਿਮ ਸੰਸਕਾਰ ਪਿੰਡ ਬੋਪਾਰਾਏ ਕਲਾਂ ਨੇੜੇ ਮੁੱਲਾਂਪੁਰ ( ਲੁਧਿਆਣਾ) ਵਿਖੇ ਅੱਜ 13 ਅਕਤੂਬਰ ਨੂੰ 12 ਵਜੇ ਪਿੰਡ ਬੋਪਾਰਾਏ ਕਲਾਂ ਨੇੜੇ ਮੁੱਲਾਂਪੁਰ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ।

Ad Position 21
No active advertisement
ਅਜੀਤ ਡੈਸਕ 13-10-2026
ਮੁੱਲਾਂਪੁਰ-ਦਾਖਾ, 12 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਪ੍ਰਸਿੱਧ ਗਾਇਕ ਤੇ ਗੀਤਕਾਰ ਬਲਵੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ ਪਤਨੀ ਸਵ: ਮੇਜਰ ਸਿੰਘ ਦਾ ਦਿਹਾਂਤ ਹੋ ਗਿਆ ਹੈ । ਉਨਾਂ ਦਾ ਅੰਤਿਮ ਸੰਸਕਾਰ ਪਿੰਡ ਬੋਪਾਰਾਏ ਕਲਾਂ ਨੇੜੇ ਮੁੱਲਾਂਪੁਰ ( ਲੁਧਿਆਣਾ) ਵਿਖੇ ਅੱਜ 13 ਅਕਤੂਬਰ ਨੂੰ 12 ਵਜੇ ਪਿੰਡ ਬੋਪਾਰਾਏ ਕਲਾਂ ਨੇੜੇ ਮੁੱਲਾਂਪੁਰ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ। ਪ੍ਰੈਸ ਨੂੰ ਇਹ ਜਾਣਕਾਰੀ ਦਿੰਦਿਆਂ ਨਿਰਮਾਤਾ ਨਿਰਦੇਸ਼ਕ ਸੁਰਜੀਤ ਸਿੰਘ ਲਵਲੀ ਨੇ ਦੱਸਿਆ ਕਿ ਗਾਇਕ ਬਲਬੀਰ ਬੋਪਾਰਾਏ ਅੱਜ ਰਾਤ ਨੂੰ ਕੈਨੇਡਾ ਤੋਂ ਵਾਪਿਸ ਆ ਜਾਣਗੇ । ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਗਾਇਕ ਕਲਾਕਾਰਾਂ, ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਜੰਮੂ ਕਟੜਾ ਹਾਈਵੇ ਦੇ ਨਿਰਮਾਣ ਦੇ ਕੰਮ ਬੰਦ ਕਰਵਾ ਕੇ ਭੱਠਾਧੂਹਾ ’ਚ ਐੱਨ.ਐੱਚ.ਆਈ. ਵਿਰੁੱਧ ਧਰਨਾ ਅਗਲੀ ਖ਼ਬਰ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਵਲੋਂ ਪੰਜਾਬ ’ਚ ਨਵੀਂ ਸਹਿਕਾਰੀ ਕਰਜ਼ਾ ਨੀਤੀ ਦਾ ਸਖ਼ਤ ਵਿਰੋਧ
Ad Position 24